[ays_pb id=1 w=400 h=500]
Browse Books by Category
KHALSA FATEHNAMA MONTHLY MAGAZINE
ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ । ਵੰਡ ਦੇ ਸਮੇਂ ਪੰਜਾਹ ਸਾਲ ਪਹਿਲਾਂ ਪੰਜਾਬ ਪੇਂਡੂ ਪ੍ਰਫੁਲਤਾ ਦਾ ਖੇਤਰ ਸੀ ਅਤੇ ਭਾਰਤ ਭਰ ਵਿੱਚ ਸਭ ਤੋਂ ਅਮੀਰ ਪ੍ਰਦੇਸ਼ ਸੀ। ਹੁਣ ਦਿਹਾਤ ਵਿੱਚ ਰਹਿੰਦੇ ਕਿਰਸਾਨੀ ਨਾਲ਼ ਜੁੜੇ ਲੋਕ ਬੜੀ ਮੁਸ਼ਕਲ ਨਾਲ਼ ਮਸਾਂ ਦੋ ਵਕਤ ਦੀ ਰੋਟੀ ਜੁਟਾਉਣ ਦੇ ਯਤਨ ਕਰਦੇ ਵੇਖੇ ਜਾ ਸਕਦੇ ਹਨ। 1947 ਵਿਚ ਅੰਗਰੇਜ਼ੀ ਸਾਮਰਾਜ ਕੋਲੋਂ ਮੁਕਤੀ ਹਾਸਲ ਕਰਨ ਤੋਂ ਬਾਅਦ ਬਹੁਗਿਣਤੀ ਫਿਰਕੇ ਵੱਲੋਂ ਛੋਟੀਆਂ ਕੌਮਾਂ ਉੱਤੇ ਗ਼ਲਬਾ ਪਾਉਣ ਦਾ ਅਭਿਯਾਨ ਆਰੰਭਿਆ ਗਿਆ । 6 ਜੂਨ 1984 ਨੂੰ ਇਹ ‘ਪਿਰਮ ਪਿਆਲਾ’ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੂੰ ਵਰਤਾਇਆ ਗਿਆ । ਉਨ੍ਹਾਂ ਦੀ ਸ਼ਹੀਦੀ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਭਾਰਨ ਦੀ ਜਿਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਸੀ , ਉਹ ਏਸ ਨੂੰ ਨਿਭਾਉਣ ਤੋਂ ਬਚਣ ਲਈ ਸੰਤਾਂ ਦੀ ਸ਼ਹੀਦੀ ਤੋਂ ਹੀ ਮੁਨਕਰ ਹੋ ਗਏ । ਹਾਲਾਂਕਿ ਸੰਤ ਜੀ ਸ਼ਹੀਦੀ ਦੇਣ ਵਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਸਲੀ ਜਥੇਦਾਰ ਸਨ, ਉਨ੍ਹਾਂ ਦੀ ਅੰਤਮ ਅਰਦਾਸ ਵੀ ਸ੍ਰੀ ਤਖ਼ਤ ਸਾਹਿਬ ਉੱਤੇ ਨਾ ਹੋ ਸਕੀ, ਨਾ ਰਵਾਇਤੀ ਸ਼ਰਧਾਂਜਲੀ ਸਮਾਗਮ ਹੋਇਆ । ਲਾਸਾਨੀ ਸ਼ਹੀਦੀ ਨੂੰ ਸ਼ਰਧਾਂਜਲੀ ਦੇਣ ਲਈ, ਉਨ੍ਹਾਂ ਦੀ ਸ਼ਹੀਦੀ ਦੇ ਕੇ ਉਭਾਰੇ ਮੁੱਦਿਆਂ ਉੱਤੇ ਧਿਆਨ ਕੇਂਦ੍ਰਿਤ ਕਰਨ ਲਈ ਅਤੇ ਕੌਮ ਨੂੰ ਉਨ੍ਹਾਂ ਦੀਆਂ ਅੰਤਮ ਰਸਮਾਂ ਸੰਪੰਨ ਕਰਨ ਦੀ ਪ੍ਰੇਰਣਾ ਦੇਣ ਲਈ ਇਹ ਕਿਤਾਬ ਲਿਖੀ ਗਈ ਹੈ । ਉਮੀਦ ਹੈ ਕਿ ਕੌਮ ਦਾ ਉੱਜਲਾ ਭਵਿੱਖ ਸਿਰਜਣ ਦੇ ਚਾਹਵਾਨਾਂ ਲਈ ਇਹ ਮਦਦਗਾਰ ਸਾਬਤ ਹੋ ਸਕੇਗੀ ।
Tufanan Da Shah Aswar Shaheed Kartar Singh Sarabha (Paperback) – Ajmer Singh
Karza ate Maut (Aman Sidhu-Inderjit Singh Jeji)
‘ਭਾਰਤ ਦੇ ਦਿਹਾਤ ਵਿੱਚ ਕਰਜ਼ਾ ਅਤੇ ਮੌਤ’ ਕਿਸਾਨਾਂ ਦੁਆਰਾ ਆਤਮ ਹੱਤਿਆਵਾਂ ਦਾ ਅਧਿਐਨ ਹੈ। ਵਿਆਪਕ ਮੌਲਿਕ ਖੋਜ ‘ਤੇ ਆਧਾਰਿਤ, ਇਹ ਕੇਂਦਰ ਤੋਂ ਲੈ ਕੇ ਪ੍ਰਦੇਸ਼ ਨੀਤੀਆਂ ਦੇ ਵੱਖ-ਵੱਖ ਤੱਤਾਂ ਦੀ ਪੜਤਾਲ ਕਰਦਾ ਹੈ ਅਤੇ ਉਹਨਾਂ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਕਾਰਨਾਂ ਦੀ ਅਲੋਚਨਾਤਮ ਢੰਗ ਨਾਲ਼ ਸਮੀਖਿਆ ਕਰਦਾ ਹੈ, ਜਿਨ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦੀ ਇੰਨੀ ਮਾੜੀ ਦੁਰਦਸ਼ਾ ਹੋਈ ਹੈ। Shaheed Bilas Sant Jarnail Singh (Gurtej Singh-Sawarnjit Singh)