Vishav Sahit De Shahkar Novel (Set of Four Books) by: Jung Bahadur Goyal
₹ 1,320.00
Description
ਲੇਖਕ ਨੇ ਇਹਨਾਂ ਚਾਰ ਪੁਸਤਕਾਂ ਦੇ ਸੈੱਟ ਵਿੱਚ ਵਿਸ਼ਵ ਦੇ 56 ਸ਼ਾਹਕਾਰ ਨਾਵਲਾਂ ਤੇ ਨਾਵਲਕਾਰਾਂ ਬਾਰੇ ਸਾਂਝ ਪੁਆਈ ਹੈ । ਸੰਸਾਰ ਦੇ ਮਹਾਨ ਲੇਖਕਾਂ ਤੇ ਉਨ੍ਹਾਂ ਦੇ ਸ਼ਾਹਕਾਰ ਨਾਵਲਾਂ ਨੂੰ ਲੇਖਕ ਨੇ ਬੜੀ ਮਿਹਨਤ ਨਾਲ ਪੜ੍ਹ ਕੇ ਆਤਮਸਾਤ ਕੀਤਾ ਹੈ ਤੇ ਫਿਰ ਇਨ੍ਹਾਂ ਦੀ ਕਹਾਣੀ ਨੂੰ ਬੜੇ ਰੌਚਿਕ ਢੰਗ ਨਾਲ ਬਿਆਨ ਕੀਤਾ ਹੈ ।
Additional information
| Weight | 2.500 kg |
|---|
Reviews (0)
Be the first to review “Vishav Sahit De Shahkar Novel (Set of Four Books) by: Jung Bahadur Goyal” Cancel reply
You must be logged in to post a review.
Related products
Karza ate Maut (Aman Sidhu-Inderjit Singh Jeji)
₹ 295.00
ਵੰਡ ਦੇ ਸਮੇਂ ਪੰਜਾਹ ਸਾਲ ਪਹਿਲਾਂ ਪੰਜਾਬ ਪੇਂਡੂ ਪ੍ਰਫੁਲਤਾ ਦਾ ਖੇਤਰ ਸੀ ਅਤੇ ਭਾਰਤ ਭਰ ਵਿੱਚ ਸਭ ਤੋਂ ਅਮੀਰ ਪ੍ਰਦੇਸ਼ ਸੀ। ਹੁਣ ਦਿਹਾਤ ਵਿੱਚ ਰਹਿੰਦੇ ਕਿਰਸਾਨੀ ਨਾਲ਼ ਜੁੜੇ ਲੋਕ ਬੜੀ ਮੁਸ਼ਕਲ ਨਾਲ਼ ਮਸਾਂ ਦੋ ਵਕਤ ਦੀ ਰੋਟੀ ਜੁਟਾਉਣ ਦੇ ਯਤਨ ਕਰਦੇ ਵੇਖੇ ਜਾ ਸਕਦੇ ਹਨ।
'ਭਾਰਤ ਦੇ ਦਿਹਾਤ ਵਿੱਚ ਕਰਜ਼ਾ ਅਤੇ ਮੌਤ' ਕਿਸਾਨਾਂ ਦੁਆਰਾ ਆਤਮ ਹੱਤਿਆਵਾਂ ਦਾ ਅਧਿਐਨ ਹੈ। ਵਿਆਪਕ ਮੌਲਿਕ ਖੋਜ 'ਤੇ ਆਧਾਰਿਤ, ਇਹ ਕੇਂਦਰ ਤੋਂ ਲੈ ਕੇ ਪ੍ਰਦੇਸ਼ ਨੀਤੀਆਂ ਦੇ ਵੱਖ-ਵੱਖ ਤੱਤਾਂ ਦੀ ਪੜਤਾਲ ਕਰਦਾ ਹੈ ਅਤੇ ਉਹਨਾਂ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਕਾਰਨਾਂ ਦੀ ਅਲੋਚਨਾਤਮ ਢੰਗ ਨਾਲ਼ ਸਮੀਖਿਆ ਕਰਦਾ ਹੈ, ਜਿਨ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦੀ ਇੰਨੀ ਮਾੜੀ ਦੁਰਦਸ਼ਾ ਹੋਈ ਹੈ।
Khulle Bhed (Maloye Krishna Dhar)
₹ 750.00
Maut da Registan (Charanjit Singh Sujjon)
₹ 180.00
Punjab: Aurangzeb ton Mountbatten takk da Itihaas : Rajmohan Gandhi (Translate by Harpal Singh Pannu)
₹ 495.00
Rajiv Gandhi Katal Kand (Baljit Singh)
₹ 240.00
21 ਮਈ 1991 ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਤਾਮਿਲਨਾਡੂ ਦੇ ਵਿੱਚ ਇੱਕ ਚੋਣ ਪ੍ਰਚਾਰ ਦੌਰਾਨ ਬੰਬ ਧਮਾਕੇ 'ਚ ਉਡਾ ਦਿੱਤਾ ਗਿਆ ਸੀ। ਉਸ ਸਮੇਂ ਰਾਜੀਵ ਗਾਂਧੀ, ਸਿੱਖ ਜੁਝਾਰੂ ਗਰੁੱਪਾਂ ਦੀ 'ਹਿੱਟ ਲਿਸਟ' ਵਿੱਚ ਪਹਿਲੇ ਨੰਬਰ ਤੇ ਹੋਣ ਕਾਰਨ ਇੱਕ ਵਾਰ ਹਰ ਕਿਸੇ ਨੂੰ ਇਹ ਜਾਪਿਆ ਕਿ ਇਹ ਕਤਲ ਸਿੱਖ ਜੁਝਾਰੂਆਂ ਨੇ ਕੀਤਾ ਹੋਵੇਗਾ। ਖ਼ੁਫ਼ੀਆ ਏਜੰਸੀਆਂ ਤੇ ਪੁਲਿਸ ਨੂੰ ਵੀ ਇਹੀ ਜਾਪਿਆ। ਸਿੱਖ ਜੁਝਾਰੂ ਉਸ ਨੂੰ ਕਤਲ ਦੇ ਕਈ ਯਤਨ ਕਰ ਵੀ ਚੁੱਕੇ ਸਨ, ਪਰ ਇਹ ਕਤਲ ਸਿੱਖਾਂ ਨੇ ਨਹੀਂ ਸੀ ਕੀਤਾ।
ਰਾਜੀਵ ਗਾਂਧੀ ਦੇ ਕਤਲ ਦੀ ਯੋਜਨਾ ਕਿਵੇਂ ਬਣੀ, ਉਸ ਵਿੱਚ ਕੀ ਰੁਕਾਵਟਾਂ ਆਈਆਂ ਤੇ ਕਿਵੇਂ ਉਸ ਯੋਜਨਾ ਨੂੰ ਲਿਟੇ ਕਾਰਕੁੰਨਾਂ ਵੱਲੋਂ ਸਫਲਤਾ ਦੇ ਨਾਲ਼ ਸਿਰੇ ਚਾੜ੍ਹਿਆ ਗਿਆ।
ਰਾਜੀਵ ਗਾਂਧੀ ਦੇ ਕਤਲ ਦੀ ਜਾਂਚ ਕਿਵੇਂ ਅਰੰਭ ਹੋਈ, ਕਿਵੇਂ ਸੁਰਾਗ ਮਿਲ਼ੇ ਕਿਵੇਂ ਪੁਲਿਸ ਇਸ ਕਤਲ ਲਈ ਜ਼ਿੰਮੇਵਾਰ ਖਾੜਕੂਆਂ ਤਕ ਪਹੁੰਚੀ। ਇਸ ਸਾਰੇ ਵੇਰਵੇ ਦੇ ਨਾਲ਼ ਨਾਲ਼ ਲਿਟੇ (ਲਿਬਰੇਸ਼ਨ ਟਾਈਗਰ ਆਫ਼ ਤਾਮਿਲ ਈਲਮ) ਦੇ ਸੰਘਰਸ਼ ਦਾ ਅਰੰਭ ਤੋਂ ਅਖ਼ੀਰ ਤਕ ਵੇਰਵਾ ਇਸ ਪੁਸਤਕ ਵਿੱਚ ਦਰਜ ਹੈ।

Reviews
There are no reviews yet.