Master Tara Singh : Itihasik Paripekh by: Prithipal Singh Kapoor (Prof.), PVC-GNDU
₹ 150.00
Description
ਲੇਖਕ ਨੇ ਇਸ ਪੁਸਤਕ ਵਿਚ ਅੰਕਿਤ ਕੀਤੇ ਵਿਚਾਰਾਂ ਤੇ ਘਟਨਾਵਾਂ ਲਈ ਮੂਲ ਆਧਾਰ, ਮਾਸਟਰ ਜੀ ਨਾਲ ਆਪਣੀ ਇਕ ਲੰਬੀ ਮੁਲਾਕਾਤ, ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਰਿਕਾਰਡਾਂ ਤੇ ਮਾਸਟਰ ਜੀ ਦੀਆਂ ਨਿੱਜੀ ਅਣ-ਛਪੀਆਂ ਲਿਖਤਾਂ ਨੂੰ ਬਣਾਇਆ ਹੈ। ਪੁਸਤਕ ਵਿਚ ਦਿੱਤੇ ਪ੍ਰਮਾਣਿਕ ਹਵਾਲਿਆਂ ਦੇ ਕਾਰਨ, ਨਿਸਚੇ ਹੀ ਇਹ ਪੁਸਤਕ ਭਵਿੱਖ ਦੇ ਇਤਿਹਾਸ-ਖੋਜੀਆਂ ਲਈ, ਮਾਸਟਰ ਜੀ ਦੇ ਇਤਿਹਾਸ ਸੰਬੰਧੀ ਮੂਲ ਸਰੋਤ ਵਜੋਂ ਵਰਤੀ ਜਾਂਦੀ ਰਹੇਗੀ।
Additional information
| Weight | .300 kg |
|---|
Reviews (0)
Be the first to review “Master Tara Singh : Itihasik Paripekh by: Prithipal Singh Kapoor (Prof.), PVC-GNDU” Cancel reply
You must be logged in to post a review.
Related products
Gadri Baabe Kaun san (Ajmer Singh) (Delux Binding)
₹ 550.00
ਗ਼ਦਰੀ ਬਾਬੇ ਕੋਈ ਆਮ ਜਿਹੇ ਰਾਜਸੀ ਕਾਰਕੁਨ ਨਹੀਂ ਸਨ । ਉਹ ਗੁਰੂ-ਲਿਵ ਵਿਚ ਰਹਿੰਦੇ ਹੋਏ ਹੀ ਦੇਸ਼-ਭਗਤ ਸਨ । ਉਨਾਂ ਦੇ ਹਰ ਬਚਨ ਤੇ ਕਰਮ ਵਿਚੋਂ ਗੁਰੂ ਦੀ ਖਾਤਰ ਸਗਲ-ਸ੍ਰਿਸ਼ਟੀ ਨੂੰ ਪ੍ਰੇਮ ਕਰਨ ਦੀ ਮਾਨਵਵਾਦੀ ਭਾਵਨਾ ਡੁਲ੍ਹ ਪੈਂਦੀ ਸੀ ਇਸ ਕਰਕੇ ਉਨ੍ਹਾਂ ਨੂੰ ਅਜੋਕੇ ਆਧੁਨਿਕਵਾਦੀ ਅਰਥਾਂ ਵਿਚ ‘ਰਾਸ਼ਟਰਵਾਦੀ’ ਕਹਿਣਾ ਅਨਿਆਇ ਹੈ । ਇਸ ਧਾਰਨਾ ਦਾ ਪਰਚਾਰ ਵਿਆਪਕ ਪੈਮਾਨੇ ਤੇ ਯੋਜਨਾਬੱਧ ਢੰਗਾਂ ਨਾਲ ਹੋ ਰਿਹਾ ਹੈ । ਇਸ ਵਿਚ ਰਾਜਸੀ ਸੁਆਰਥ ਦੇ ਅੰਸ਼ ਸ਼ਾਮਲ ਹਨ । ਇਹ ਬਿਪਰ ਸੰਸਕਾਰ ਹੈ, ਜਿਹੜਾ ਵੰਨ-ਸੁਵੰਨੇ ਮਨ-ਲੁਭਾਉਣੇ ਸਿਧਾਂਤਕ ਅੰਦਾਜ਼ਾਂ – ਭਗਵੇਂ, ਲਾਲ ਤਿਰੰਗੀ ਤੇ ਰੰਗ-ਬਿਰੰਗੇ ਲਿਬਾਸਾਂ ਵਿਚ ਪ੍ਰਗਟ ਹੋ ਰਿਹਾ ਹੈ ।
Tufanan Da Shah Aswar Shaheed Kartar Singh Sarabha (Delux Binding) – Ajmer Singh
₹ 500.00
ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ ।

Reviews
There are no reviews yet.