EMBEDDED JOURNALISM (Media’s Projections of Sikhs as Demons) Edited by: Jaspal Singh Sidhu and Anil Chamadia

₹ 600.00
“EMBEDDED JOURNALISM (Media’s Projections of Sikhs as Demons)” exposes the newspapers and public media -AIR and Doordarshan- of their biased

Ernesto Che Guevara by: I. Lavretsky

₹ 350.00
ਇਹ ਪੁਸਤਕ “Enresto Che Guevara” ਦਾ ਪੰਜਾਬੀ ਉਲਥਾ ਹੈ ਜਿਸ ਵਿਚ ਅਰਨੈਸਟੋ ਚੀ ਗੁਵੇਰਾ ਦੇ ਜੀਵਨ ਦੀਆਂ ਮਹੱਤਵਪੂਰਨ ਘਟਨਾਵਾਂ ਨੂੰ

Faaltu Aurat by: Ajeet Kour

₹ 75.00
ਇਹ ਪੁਸਤਕ 9 ਕਹਾਣੀਆਂ ਦਾ ਸੰਗ੍ਰਹਿ ਹੈ । ਇਸ ਵਿਚ ਫਾਲਤੂ ਔਰਤ, ਖੋਪੇ ਦੀ ਠੂਠੀ, ਦਿਓਰ ਭਾਬੀਆਂ, ਇਕੱਲ ਦਾ ਰੰਗ,

Faraz De Raah te by: Harbaksh Singh (Gen.)

₹ 895.00
ਇਹ ਪੁਸਤਕ ਰਿਟਾ. ਲੈਫ. ਜਨਰਲ ਹਰਬਖ਼ਸ਼ ਸਿੰਘ (01.10.1913-14.11.1999) ਦੀ ਆਤਮ-ਕਥਾ ਦਾ ਪੰਜਾਬੀ ਅਨੁਵਾਦ ਹੈ । ਉਨ੍ਹਾਂ ਨੇ ਆਪਣੇ ਸੇਵਾ-ਕਾਲ (1935-1969)

Gadri Baabe Kaun san (Ajmer Singh) (Delux Binding)

₹ 550.00
ਗ਼ਦਰੀ ਬਾਬੇ ਕੋਈ ਆਮ ਜਿਹੇ ਰਾਜਸੀ ਕਾਰਕੁਨ ਨਹੀਂ ਸਨ । ਉਹ ਗੁਰੂ-ਲਿਵ ਵਿਚ ਰਹਿੰਦੇ ਹੋਏ ਹੀ ਦੇਸ਼-ਭਗਤ ਸਨ । ਉਨਾਂ ਦੇ ਹਰ ਬਚਨ ਤੇ ਕਰਮ ਵਿਚੋਂ ਗੁਰੂ ਦੀ ਖਾਤਰ ਸਗਲ-ਸ੍ਰਿਸ਼ਟੀ ਨੂੰ ਪ੍ਰੇਮ ਕਰਨ ਦੀ ਮਾਨਵਵਾਦੀ ਭਾਵਨਾ ਡੁਲ੍ਹ ਪੈਂਦੀ ਸੀ ਇਸ ਕਰਕੇ ਉਨ੍ਹਾਂ ਨੂੰ ਅਜੋਕੇ ਆਧੁਨਿਕਵਾਦੀ ਅਰਥਾਂ ਵਿਚ ‘ਰਾਸ਼ਟਰਵਾਦੀ’ ਕਹਿਣਾ ਅਨਿਆਇ ਹੈ । ਇਸ ਧਾਰਨਾ ਦਾ ਪਰਚਾਰ ਵਿਆਪਕ ਪੈਮਾਨੇ ਤੇ ਯੋਜਨਾਬੱਧ ਢੰਗਾਂ ਨਾਲ ਹੋ ਰਿਹਾ ਹੈ । ਇਸ ਵਿਚ ਰਾਜਸੀ ਸੁਆਰਥ ਦੇ ਅੰਸ਼ ਸ਼ਾਮਲ ਹਨ । ਇਹ ਬਿਪਰ ਸੰਸਕਾਰ ਹੈ, ਜਿਹੜਾ ਵੰਨ-ਸੁਵੰਨੇ ਮਨ-ਲੁਭਾਉਣੇ ਸਿਧਾਂਤਕ ਅੰਦਾਜ਼ਾਂ – ਭਗਵੇਂ, ਲਾਲ ਤਿਰੰਗੀ ਤੇ ਰੰਗ-ਬਿਰੰਗੇ ਲਿਬਾਸਾਂ ਵਿਚ ਪ੍ਰਗਟ ਹੋ ਰਿਹਾ ਹੈ ।

Gautam Ton Taski Takk (Harpal Singh Pannu)

₹ 250.00
ਇਸ ਪੁਸਤਕ ਵਿਚ ਕੁਝ ਜਾਗਦੀਆਂ ਰੂਹਾਂ ਦੇ ਦੀਦਾਰ ਕਰਵਾਏ ਗਏ ਹਨ । ਲੇਖਕ ਇਨ੍ਹਾਂ ਨਾਇਕਾਂ ਦੀਆਂ ਗੱਲਾਂ ਸਣਾਉਂਦਾ ਹੈ, ਜਿਨ੍ਹਾਂ

Geo Politics : Sazish di ik Ankahi Dastan by Navneet Chaturvedi (Pbi)

₹ 360.00
ਰਾਜੀਵ ਗਾਂਧੀ ਦੀ ਹੱਤਿਆ ਪਿੱਛੇ ਕਿਸਦਾ ਹੱਥ ਸੀ? ਰਾਹੁਲ/ਸੋਨੀਆ ਪੀਐਮ ਕਿਉਂ ਨਹੀਂ ਬਣ ਸਕੇ? ਭਾਜਪਾ ਸੱਤਾ ਵਿਚ ਕਿਵੇਂ ਆਈ? ਕਿਉਂ

Gujarat Files by Rana Ayub

₹ 170.00
'ਗੁਜਰਾਤ ਫਾਈਲਾਂ' ਪੱਤਰਕਾਰਾ 'ਰਾਣਾ ਅਯੂਬ' ਵੱਲੋਂ ਗੁਜਰਾਤ ਦੇ ਮੁਸਲਿਮ ਕਤਲੇਆਮ, ਫਰਜ਼ੀ ਮੁਕਾਬਲਿਆਂ ਅਤੇ ਸੂਬੇ ਦੇ ਗ੍ਰਹਿ ਮੰਤਰੀ ਹਰੇਨ ਪਾਂਡਿਆ ਦੇ ਕਤਲ ਦੀ ਭੇਸ ਵਟਾ ਕੇ ਕੀਤੀ ਛਾਣਬੀਣ ਦਾ ਵੇਰਵਾ ਹੈ, ਜਿਸ ਨਾਲ਼ ਚੌਂਕਾ ਦੇਣ ਵਾਲ਼ੇ ਇੰਕਸ਼ਾਫ਼ ਸਾਹਮਣੇ ਆਉਂਦੇ ਹਨ। ਅਮਰੀਕਨ ਫ਼ਿਲਮ ਇੰਸਟੀਚਿਊਟ ਕਾਨਜ਼ਰਵੇਟਰੀ ਦੀ ਇੱਕ ਫ਼ਿਲਮਸਾਜ਼ ਮੈਥਿਲੀ ਤਿਆਗੀ ਬਣ ਕੇ ਰਾਣਾ ਨੇ ਗੁਜਰਾਤ ਦੇ ਉਹਨਾਂ ਨੌਕਰਸ਼ਾਹਾਂ ਅਤੇ ਆਹਲਾ ਪੁਲੀਸ ਅਫ਼ਸਰਾਂ ਨਾਲ਼ ਮੁਲਾਕਾਤਾਂ ਕੀਤੀਆਂ ਜੋ 2001 ਅਤੇ 2010 ਦਰਮਿਆਨ ਉਸ ਸੂਬੇ ਵਿੱਚ ਅਹਿਮ ਅਹੁਦਿਆਂ ਉੱਪਰ ਤਾਇਨਾਤ ਰਹੇ ਸਨ। ਸਟਿੰਗ ਓਪਰੇਸ਼ਨ ਦਾ ਇਹ ਉਤਾਰਾ ਰਾਜ ਅਤੇ ਇਸ ਦੇ ਅਧਿਕਾਰੀਆਂ ਦੀ ਮਨੁੱਖਤਾ ਵਿਰੁੱਧ ਜੁਰਮਾਂ ਵਿੱਚ ਮਿਲ਼ੀਭੁਗਤ ਦਾ ਭਾਂਡਾ ਭੰਨਦਾ ਹੈ। ਉਹਨਾਂ ਮਾਮਲਿਆਂ ਬਾਰੇ ਜੋ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਸੱਤਾਧਾਰੀ ਹੋਣ ਅਤੇ ਉਹਨਾਂ ਦੇ ਗੁਜਰਾਤ ਤੋਂ ਦਿੱਲੀ  ਤਕ ਪਹੁੰਚਣ ਦੇ ਸਫ਼ਰ ਦੇ ਨਾਲ਼ੋਂ-ਨਾਲ਼ ਚੱਲਦੇ ਹਨ, ਸਨਸਨੀਖੇਜ਼ ਖੁਲਾਸੇ ਕਰਦੀ ਹੋਈ ਇਹ ਕਿਤਾਬ ਉਹਨਾਂ ਲੋਕਾ ਦੀ ਜ਼ੁਬਾਨੀ ਗੁਜਰਾਤ ਦੇ ਸੱਚ ਨੂੰ ਦਬਾਉਣ ਦੀ ਦਾਸਤਾਨ ਬਿਆਨ ਕਰਦੀ ਹੈ, ਜਿਨ੍ਹਾਂ ਨੇ ਸੱਚ ਕਮਿਸ਼ਨਾਂ ਅੱਗੇ ਬਿਆਨ ਦੇਣ ਸਮੇਂ ਕੁਝ ਵੀ ਚੇਤੇ ਨਾ ਹੋਣ ਦਾ ਖੇਖਣ ਕੀਤਾ ਸੀ ਪਰ ਸਟਿੰਗ ਰਿਕਾਰਡਿੰਗ ਵਿੱਚ ਉਹਨਾਂ ਨੇ ਕੁਝ ਵੀ ਨਹੀਂ ਛੁਪਾਇਆ। ਉਹਨਾਂ ਦੇ ਬਿਆਨ ਇਸ ਅਨੂਠੀ ਕਿਤਾਬ ਦਾ ਆਧਾਰ ਹਨ।