June 1984
-
1984 Anchitvya Kehar (Ajmer Singh)
INR 350.00‘1984’ ਸਿੱਖਾਂ ਦੇ ਹਿਰਦਿਆਂ ਅੰਦਰ ਖੰਜਰ ਬਣ ਕੇ ਖੁੱਭਿਆ ਹੋਇਆ ਹੈ । ਸਿੱਖਾਂ ਦਾ ਅਤੀਤ, ਵਰਤਮਾਨ ਤੇ ਭਵਿੱਖ, ਸਾਰੇ ‘1984’ ਵਿਚ ਸਿਮਟ ਗਏ ਹਨ । ਇਸ ਦੇ ਹਵਾਲੇ ਤੋਂ ਬਿਨਾਂ ਨਾ ਅਤੀਤ ਦੀ ਗੱਲ ਕਰਨੀ ਸੰਭਵ ਰਹੀ ਹੈ, ਨਾ ਵਰਤਮਾਨ ਨੂੰ ਜਾਣਿਆ ਜਾ ਸਕਦਾ ਹੈ, ਅਤੇ ਨਾ ਹੀ ਭਵਿੱਖ ਕਲਪਿਆ ਜਾ ਸਕਦਾ ਹੈ । ਇਸ ਕਰਕੇ 1984 ਦੇ ਵਰਤਾਰੇ ਦੀ ਪੁਣ-ਛਾਣ ਕਰਦਿਆਂ ਨਿਰੋਲ 1984 ਦੀ ਹੱਦਬੰਦੀ ਵਿਚ ਬੱਝੇ ਰਹਿਣਾ ਸੰਭਵ ਨਹੀਂ ਹੈ । 1984 ਨੂੰ ਸਮਝਣ ਲਈ ਵਾਰ ਵਾਰ ਅਤੀਤ ਵੱਲ ਜਾਣਾ, ਅਤੇ ਵਰਤਮਾਨ ਤੇ ਭਵਿੱਖ ਨਾਲ ਇਸ ਜਾ ਰਿਸ਼ਤਾ ਨਿਰਧਾਰਤ ਕਰਨਾ ਪੈਣਾ ਹੈ ।
-
1984 Anchitvya Kehar (Ajmer Singh) (Delux Binding)
INR 500.00‘1984’ ਸਿੱਖਾਂ ਦੇ ਹਿਰਦਿਆਂ ਅੰਦਰ ਖੰਜਰ ਬਣ ਕੇ ਖੁੱਭਿਆ ਹੋਇਆ ਹੈ । ਸਿੱਖਾਂ ਦਾ ਅਤੀਤ, ਵਰਤਮਾਨ ਤੇ ਭਵਿੱਖ, ਸਾਰੇ ‘1984’ ਵਿਚ ਸਿਮਟ ਗਏ ਹਨ । ਇਸ ਦੇ ਹਵਾਲੇ ਤੋਂ ਬਿਨਾਂ ਨਾ ਅਤੀਤ ਦੀ ਗੱਲ ਕਰਨੀ ਸੰਭਵ ਰਹੀ ਹੈ, ਨਾ ਵਰਤਮਾਨ ਨੂੰ ਜਾਣਿਆ ਜਾ ਸਕਦਾ ਹੈ, ਅਤੇ ਨਾ ਹੀ ਭਵਿੱਖ ਕਲਪਿਆ ਜਾ ਸਕਦਾ ਹੈ । ਇਸ ਕਰਕੇ 1984 ਦੇ ਵਰਤਾਰੇ ਦੀ ਪੁਣ-ਛਾਣ ਕਰਦਿਆਂ ਨਿਰੋਲ 1984 ਦੀ ਹੱਦਬੰਦੀ ਵਿਚ ਬੱਝੇ ਰਹਿਣਾ ਸੰਭਵ ਨਹੀਂ ਹੈ । 1984 ਨੂੰ ਸਮਝਣ ਲਈ ਵਾਰ ਵਾਰ ਅਤੀਤ ਵੱਲ ਜਾਣਾ, ਅਤੇ ਵਰਤਮਾਨ ਤੇ ਭਵਿੱਖ ਨਾਲ ਇਸ ਜਾ ਰਿਸ਼ਤਾ ਨਿਰਧਾਰਤ ਕਰਨਾ ਪੈਣਾ ਹੈ ।
-
Bhinderanwale Sant (Surjit Jalandhari)
INR 250.00ਸਿੱਖ ਕੌਮ ਦੇ ਅੰਦਰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਦੀ ਆਮਦ ਨਾਲ਼ ਵੀ ਸੱਚਮੁੱਚ ਆਪਣੀ ਬੇਨੂਰੀ, ਬੇਰੌਣਕੀ ਤੇ ਰੋ ਰਹੇ ਹਜ਼ਾਰਾਂ ਫੁੱਲਾਂ ਨੂੰ ਜਿਵੇਂ ਇੱਕ ਕਦਰਦਾਨ ਮਿਲ਼ ਗਿਆ।
ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਨੇ ਕੁਮਲਾਉਂਦੀ ਤੇ ਮੁਰਝਾਉਂਦੀ ਜਾ ਰਹੀ ਸਿੱਖ ਜਵਾਨੀ ਨੂੰ ਫਿਰ ਤੋਂ ਗੁਰੂ ਲਿਵ ਨਾਲ਼ ਜੋੜ ਕੇ ਅਜਿਹੇ ਜਾਹੋ ਜਲਾਲ ਵਿੱਚ ਲਿਆਂਦਾ ਕਿ ਸਿੱਖਾਂ ਦੇ ਵਿਹੜਿਆਂ ‘ਚ ਵੜ ਕੇ ਲਲਕਾਰੇ ਮਾਰ ਰਹੇ ਦੁਸ਼ਮਣਾਂ ਨੂੰ ਪੁੱਠੇ ਪੈਰੀਂ ਪਿੱਛੇ ਭੱਜਣਾ ਪਿਆ।
ਸਿੱਖ ਕੌਮ ਦੇ ਇਸ ਅਣਖੀਲੇ ਜਰਨੈਲ ਦੀ ਸਮੁੱਚੀ ਜੀਵਨ ਗਾਥਾ ਅਤੇ ਸੰਘਰਸ਼ ਗਾਥਾ ਨੂੰ ਹਰ ਸਿੱਖ ਪੜ੍ਹਨਾ ਚਾਹੁੰਦਾ ਹੈ। ਸੁਰਜੀਤ ਜਲੰਧਰੀ ਦੀ ਲਿਖਤ ਪੁਸਤਕ ‘ਭਿੰਡਰਾਂਵਾਲ਼ੇ ਸੰਤ’ ਦੇ ਵਿੱਚ ਇਸ ‘ਸੰਤ ਸਿਪਾਹੀ’ ਦੇ ਬਚਪਨ ਤੋਂ ਲੈ ਕੇ ਸ਼ਹੀਦੀ ਤਕ ਦਾ ਇਤਿਹਾਸ ਦਰਜ ਹੈ।