Khalistani Sangarsh
-
Dharam Yudh Morcha (Harbir Singh Bhanwar)
INR 250.00ਧਰਮ ਯੁੱਧ ਮੋਰਚਾ (1982-84) ਪਿਛਲੀ ਸਦੀ ਦੇ ਸਿੱਖ ਸੰਘਰਸ਼ ਦਾ ਦਰਦਨਾਕ ਅਧਿਆਇ ਹੈ, ਜੋ ਸਿੱਖ ਅਕਾਂਖਿਆਵਾਂ ਦੇ ਪ੍ਰਗਟਾ ਦਾ ਮਾਧਿਅਮ ਬਣਿਆ । ਪਰੰਤੂ ਵਿਰੋਧੀਆਂ ਦੀਆਂ ਸ਼ਾਤਰ ਚਾਲਾਂ ਕਰਕੇ ਇਸ ਦਾ ਅੰਤ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਨਾਲ ਹੋਇਆ ਅਤੇ ਇਸ ਦੀ ਚੀਸ ਸਿੱਖ ਚੇਤਨਾ ਵਿਚ ਡੰਘੀ ਧਸ ਗਈ । ਹੱਥਲੀ ਪੁਸਤਕ ਇਸ ਮੋਰਚੇ ਦੀਆਂ ਘਟਨਾਵਾਂ ਦੇ ਸੰਤੁਲਿਤ ਬਿਆਨ ਤੋਂ ਇਲਾਵਾ ਬਹੁਤ ਸਾਰੇ ਅਹਿਮ ਦਸਤਾਵੇਜ਼ਾਂ ਨੂੰ ਸੰਭਾਲਣ ਦਾ ਯਤਨ ਹੈ । ਇਸ ਨਾਲ ਇਹ ਪੁਸਤਕ ਇਸ ਕਾਲ ਦੀ ਇਤਿਹਾਸਕਾਰੀ ਲਈ ਹਵਾਲਾ ਪੁਸਤਕ ਬਣ ਗਈ ਹੈ ।
-
Kis Bidh Ruli Patshahi (Ajmer Singh) (Paper Back)
INR 300.00ਇਸ ਪੁਸਤਕ ਅੰਦਰ ਕੀਤੀ ਗਈ ਚਰਚਾ ਦਾ ਸਾਰ-ਅੰਸ਼ ਇਹ ਬਣਦਾ ਹੈ ਕਿ ਇਤਿਹਾਸ ਅੰਦਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵੱਲੋਂ ਨਿਭਾਈ ਗਈ ਸਮੁੱਚੀ ਭੂਮਿਕਾ ਦਾ, ਉਸ ਦੀਆਂ ਪ੍ਰਾਪਤੀਆਂ ਤੇ ਅਪ੍ਰਾਪਤੀਆਂ ਦਾ, ਅਤੇ ਇਸ ਅਨੁਸਾਰ ਹੀ, ਉਸ ਤੋਂ ਬਾਅਦ ਚੱਲੀ ਸਮੁੱਚੀ ਖਾੜਕੂ ਸਿੱਖ ਲਹਿਰ ਦਾ ਲੇਖਾ-ਜੋਖਾ ਕਰਨ ਵੇਲੇ ਸਿੱਖ ਕੌਮ ਦੇ 130 ਸਾਲਾਂ ਦੇ ਸਮੁੱਚੇ ਇਤਿਹਾਸਕ ਪਿਛੋਕੜ ਨੂੰ, ਅਤੇ ਉਨ੍ਹਾਂ ਸਮਕਾਲੀ ਸਥਿਤੀਆਂ, ਜਿਨ੍ਹਾਂ ਵਿਚ ਸੰਤ ਜਰਨੈਲ ਸਿੰਘ ਨੇ ਆਪਣਾ ਇਨਕਲਾਬੀ ਕਾਰਜ ਆਰੰਭਿਆ ਤੇ ਪੂਰ ਚੜ੍ਹਾਇਆ, ਨੂੰ ਸਮੁੱਚਤਾ ਵਿਚ ਸਾਹਮਣੇ ਰੱਖਿਆ ਜਾਣਾ ਜ਼ਰੂਰੀ ਹੈ ।