Kitaban de set
-
Ardaas te Ardaas Shakti (Jaswant Singh Neki & Raghbir Singh Beer)
INR 500.00ਅਰਦਾਸ, ਸਿਦਕ ਦੇ ਅਭਿਆਸ ਦਾ ਪ੍ਰਮੁੱਖ ਸਾਧਨ ਹੈ । ਸਿੱਖ ਅਰਦਾਸ ਨ ਕੇਵਲ ਪੰਥ ਦੇ ਗੌਰਵ ਭਰਪੂਰ ਇਤਿਹਾਸ ਦਾ ਖੁਲਾਸਾ ਹੀ ਹੈ, ਗੁਰਮਤਿ ਧਰਮ-ਵਿਗਿਆਨ ਦਾ ਸਾਰੰਸ਼ ਵੀ ਹੈ । ਇਸ ਦੇ ਭਾਵਾਂ ਨਾਲ ਪਰਿਚਿਤ ਹੋਣਾ, ਆਪਣੇ ਕੌਮੀ ਵਕਾਰ ਨਾਲ ਵੀ ਜੁੜਨਾ ਹੈ ਤੇ ਆਪਣੇ ਧਰਮ-ਸਿੱਧਾਂਤਾਂ ਵਲੋਂ ਸੁਚੇਤ ਹੋਣਾ ਵੀ । ਇਹ ਪੁਸਤਕ ਸਿੱਖ ਅਰਦਾਸ ਨੂੰ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਵਿਆਖਿਆਉਣ ਦੇ ਨਾਲ ਨਾਲ ਪਾਠਕ ਨੂੰ ਅਰਦਾਸ ਵਿਚ ਜੁੜਨ ਲਈ ਵੀ ਆਮੰਤ੍ਰਿਤ ਕਰਦੀ ਹੈ ।