Raj Karega Khalsa (Sirdar Kapoor Singh)

 200.00
ਇਸ ਪੁਸਤਕ ਵਿਚ ਸਿਰਦਾਰ ਕਪੂਰ ਸਿੰਘ ਜੀ ਦੇ ਉਹ ਲੇਖ ਹਨ ਜੋ ਰਸਾਲਿਆਂ, ਅਖ਼ਬਾਰਾਂ ਵਿਚ ਆਮ ਛਪਦੇ ਸਨ । ਇਸ

Rajasthani Documents on Banda Singh Bahadur by: Balwant Singh Dhillon (Dr.)

 495.00
The present study introduces the exciting Rajasthani sources to explore the Sikh history. It rings into focus the Rajasthani documents,

Rajasthani Katha-Sagar by: Vijaydan Detha

 300.00
ਇਹ ਪੁਸਤਕ ਸੁਪ੍ਰਸਿੱਧ ਰਾਜਸਥਾਨੀ ਕਥਾਕਾਰ ਵੱਲੋਂ ਲਿਖੀਆਂ 21 ਲੋਕ-ਕਥਾਵਾਂ ਦਾ ਪੰਜਾਬੀ ਅਨੁਵਾਦ ਹੈ। ਕਿਤਾਬ ਦੇ ਮੁੱਢ ਵਿਚ ਉਹ ਕਹਾਣੀਆਂ ਦਰਜ

Rajiv Gandhi Katal Kand (Baljit Singh)

 240.00
21 ਮਈ 1991 ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਤਾਮਿਲਨਾਡੂ ਦੇ ਵਿੱਚ ਇੱਕ ਚੋਣ ਪ੍ਰਚਾਰ ਦੌਰਾਨ ਬੰਬ ਧਮਾਕੇ 'ਚ ਉਡਾ ਦਿੱਤਾ ਗਿਆ ਸੀ। ਉਸ ਸਮੇਂ ਰਾਜੀਵ ਗਾਂਧੀ, ਸਿੱਖ ਜੁਝਾਰੂ ਗਰੁੱਪਾਂ ਦੀ 'ਹਿੱਟ ਲਿਸਟ' ਵਿੱਚ ਪਹਿਲੇ ਨੰਬਰ ਤੇ ਹੋਣ ਕਾਰਨ ਇੱਕ ਵਾਰ ਹਰ ਕਿਸੇ ਨੂੰ ਇਹ ਜਾਪਿਆ ਕਿ ਇਹ ਕਤਲ ਸਿੱਖ ਜੁਝਾਰੂਆਂ ਨੇ ਕੀਤਾ ਹੋਵੇਗਾ। ਖ਼ੁਫ਼ੀਆ ਏਜੰਸੀਆਂ ਤੇ ਪੁਲਿਸ ਨੂੰ ਵੀ ਇਹੀ ਜਾਪਿਆ। ਸਿੱਖ ਜੁਝਾਰੂ ਉਸ ਨੂੰ ਕਤਲ ਦੇ ਕਈ ਯਤਨ ਕਰ ਵੀ ਚੁੱਕੇ ਸਨ, ਪਰ ਇਹ ਕਤਲ ਸਿੱਖਾਂ ਨੇ ਨਹੀਂ ਸੀ ਕੀਤਾ। ਰਾਜੀਵ ਗਾਂਧੀ ਦੇ ਕਤਲ ਦੀ ਯੋਜਨਾ ਕਿਵੇਂ ਬਣੀ, ਉਸ ਵਿੱਚ ਕੀ ਰੁਕਾਵਟਾਂ ਆਈਆਂ ਤੇ ਕਿਵੇਂ ਉਸ ਯੋਜਨਾ ਨੂੰ ਲਿਟੇ ਕਾਰਕੁੰਨਾਂ ਵੱਲੋਂ ਸਫਲਤਾ ਦੇ ਨਾਲ਼ ਸਿਰੇ ਚਾੜ੍ਹਿਆ ਗਿਆ। ਰਾਜੀਵ ਗਾਂਧੀ ਦੇ ਕਤਲ ਦੀ ਜਾਂਚ ਕਿਵੇਂ ਅਰੰਭ ਹੋਈ, ਕਿਵੇਂ ਸੁਰਾਗ ਮਿਲ਼ੇ ਕਿਵੇਂ ਪੁਲਿਸ ਇਸ ਕਤਲ ਲਈ ਜ਼ਿੰਮੇਵਾਰ ਖਾੜਕੂਆਂ ਤਕ ਪਹੁੰਚੀ। ਇਸ ਸਾਰੇ ਵੇਰਵੇ ਦੇ ਨਾਲ਼ ਨਾਲ਼ ਲਿਟੇ (ਲਿਬਰੇਸ਼ਨ ਟਾਈਗਰ ਆਫ਼ ਤਾਮਿਲ ਈਲਮ) ਦੇ ਸੰਘਰਸ਼ ਦਾ ਅਰੰਭ ਤੋਂ ਅਖ਼ੀਰ ਤਕ ਵੇਰਵਾ ਇਸ ਪੁਸਤਕ ਵਿੱਚ ਦਰਜ ਹੈ।

Rani Tatt (Harman)

 300.00
ਨੌਜਵਾਨ ਕਵੀ ਹਰਮਨ ਦੀ ਰਾਣੀ ਤੱਤ ਨੇ ਪੰਜਾਬੀ ਕਵਿਤਾ ਦੀ ਮਕਾਨਕੀ ਤੇ ਜਮੂਦ ਨੂੰ ਤੌੜ ਕੇ ਦਿਲ ਨੂੰ ਧੂਹ ਪਾਉਣ

Readings in Sikh and Punjabi Studies from the UK by: Sujinder Singh Sangha (Dr.)

 895.00
This book is a compilation of twenty six papers and articles relating to the UK’s Sikh and Punjabi community. The