Pandran Bhagat Sahiban by: Sukhdev Singh Shant

 600.00
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਸੰਪਾਦਨਾ ਰਾਹੀਂ ਭਗਤੀ-ਕਾਲ, ਸੂਫ਼ੀ-ਕਾਲ ਅਤੇ ਗੁਰੂ-ਕਾਲ ਦੀਆਂ ਅੰਮ੍ਰਿਤਮਈ ਧਾਰਾਵਾਂ ਦਾ ਸੁੰਦਰ ਅਤੇ

Sakhi Babe Nanak Ji Ki by: S. S. Padam

 525.00
ਇਸ ਪੁਸਤਕ ਵਿਚ ਸੰਪਾਦਕ ਨੇ ਉਪਲਬਧ ਹੱਥ-ਲਿਖਤਾਂ ਦੇ ਮਿਲਾਨ ਉਪਰੰਤ ਇਸ ਗੌਰਵਮਈ ਰਚਨਾ ਦਾ ਪਰਮਾਣਿਕ ਪਾਠ ਤਿਆਰ ਕੀਤਾ ਹੈ ।

Shastarnama by: Manjit Singh ‘Gatka Master’

 400.00
ਇਹ ਪੁਸਤਕ ਸਿੱਖ ਦਰਸ਼ਨ ਤੇ ਇਤਿਹਾਸ ਵਿਚ ਸ਼ਸਤਰਾਂ ਦੇ ਮਹੱਤਵ ਨੂੰ ਉਜਾਗਰ ਕਰਨ ਦੇ ਨਾਲ ਨਾਲ ਇਨ੍ਹਾਂ ਦੇ ਵਿਹਾਰਕ ਪੱਖ

Tufanan Da Shah Aswar Shaheed Kartar Singh Sarabha (Delux Binding) – Ajmer Singh

 500.00
ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ ।