Chupp Di Cheekh Archives - Fatehnama

Chupp Di Cheekh by: Harshindar Kaur (Dr.)
‘ਚੁੱਪ ਦੀ ਚੀਖ’ ਉਹਨਾਂ ਬੱਚੀਆਂ ਤੇ ਬੀਬੀਆਂ ਦੀ ਆਵਾਜ਼ ਹੈ, ਜਿਨ੍ਹਾਂ ਵਿੱਚੋਂ ਬਹੁਤੀਆਂ ਨੂੰ ਅਖਬਾਰ ਦੀ ਸੁਰਖੀ ਵੀ ਨਸੀਬ ਨਹੀਂ ਹੋਈ। ਜਿਸ ਪੀੜ ਬਾਰੇ ਸੁਣ ਕੇ ਵੀ ਬੰਦਾ ਦਹਿਲ ਜਾਂਦਾ ਹੈ ਤੇ ਅਖਬਾਰਾਂ ਉਸ ਦਰਿੰਦਗੀ ਬਾਰੇ ਛਾਪਣ ਤੋਂ ਵੀ ਕਤਰਾਉਂਦੀਆਂ ਹਨ, ਉਸ ਨੂੰ ਸਹਿੰਦਿਆਂ ਜਿਹਨਾਂ ਨੇ ਦਮ ਤੋੜੇ, ਉਹਨਾਂ ਦੀ ਦਰਦ ਦੀ ਆਵਾਜ਼ ਬਣਨ ਲਈ ਇਹ ਕਿਤਾਬ ਹੋਂਦ ਵਿਚ ਆਈ ਹੈ। ਚੁੱਪ ਦੀ ਚੀਖ, ਇਹ ਸਿਰਲੇਖ ਹੈ, ਜੋ ਸਾਨੂੰ ਹਲੂਣਦਾ ਹੈ, ਕੁਝ ਪ੍ਰਤਿਕਰਮ ਮੰਗਦਾ ਹੈ। ਇਹ ਪਹਿਲੀ ਨਜ਼ਰੇ ਹੀ ਇਸਤਰੀਆਂ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਖਿੱਚਦਾ ਹੈ ਅਤੇ ਇਸਤਰੀਤੱਵ ਨਾਲ ਜੁੜਿਆ ਵੇਦਨਾਵਾਂ ਨੂੰ ਸਾਡੇ ਸਾਹਮਣੇ ਲਿਆਉਂਦਾ ਹੈ। ਇਹ ਸੰਗ੍ਰਹਿ ਪਾਠਕਾਂ ਨੂੰ ਚੁੱਪ ਦੀ ਚੀਖ ਨਾਲ ਜੁੜੇ ਮੁੱਦੇ ਤੇ ਮਸਲੇ ਸੂਖਮਤਾ, ਸਹਜ ਤੇ ਸੁਹਿਰਦਤਾ ਨਾਲ ਵਿਚਾਰਨ ਦੇ ਰਾਹ ਪਾਏਗਾ।

The post Chupp Di Cheekh by: Harshindar Kaur (Dr.) appeared first on Fatehnama.