Lahu di lo Archives - Fatehnama

Lahu di lo: Jaswant Singh Kanwal
‘ਲਹੂ ਦੀ ਲੋਅ’ ਦਾ ਪਲਾਟ ਲੇਖਕ ਨੇ ਹਾਲਾਤ ਦੇ ਯਥਾਰਥ ਵਿਚੋਂ ਲਿਆ ਹੈ । ਇਸ ਦਾ ਸਮਾਂ ਅਤੇ ਅਸਥਾਨ ਬੇਟ ਇਲਾਕੇ ਦੀ ਜ਼ਮੀਨ ਵਾਲੇ ਕੁੱਝ ਸਾਲ ਪਹਿਲਾਂ ਦੇ ਮੋਰਚੇ ਵਿਚ ਨਿਸਚਿਤ ਹੈ । ਕਹਾਣੀ ਦਾ ਆਦਿ ਪ੍ਰੀਤਮ ਸਿੰਘ (ਪੀਤੂ) ਦੇ ਮਨ ਵਿਚ ਹਥਿਆਰਬੰਦ ਇਨਕਲਾਬ ਬਾਰੇ ਗਿਆਨ ਉਦੈ ਨਾਲ ਹੁੰਦਾ ਹੈ ਅਤੇ ਅੰਤ ਪੁਲਿਸ ਦੀ ਗੋਲੀ ਰਾਹੀਂ ਪੀਤੂ ਦੀ ਸ਼ਹੀਦੀ ਨਾਲ ਹੁੰਦਾ ਹੈ । ਉਸ ਦੀ ਮੌਤ ਨਾਲ ਨਾਵਲ ਵਿਚ ਅੰਕਤ ਨਵੀਂ ਉਠੀ ਇਨਕਲਾਬੀ ਲਹਿਰ ਦੀ ਇਕ ਕੜੀ ਖ਼ਤਮ ਹੋ ਜਾਂਦੀ ਹੈ । ਨਾਵਲ ਦਾ ਹਰ ਕਾਂਡ ਪੰਜਾਬੀ ਜੀਵਨ ਦੇ ਇਕ ਖਾਸ ਸਮੇਂ ਅਤੇ ਖਾਸ ਇਲਾਕੇ ਦੇ ਯਥਾਰਥ ਦਾ ਸੂਚਕ ਹੈ । ਹਰ ਕਾਂਡ ਯਥਾਰਥ ਦਾ ਇਕ ਵਚਿਤਰ ਰੂਪ ਉਘਾੜਦਾ ਹੈ ।

The post Lahu di lo: Jaswant Singh Kanwal appeared first on Fatehnama.