Karza ate Maut (Aman Sidhu-Inderjit Singh Jeji)

 295.00
ਵੰਡ ਦੇ ਸਮੇਂ ਪੰਜਾਹ ਸਾਲ ਪਹਿਲਾਂ ਪੰਜਾਬ ਪੇਂਡੂ  ਪ੍ਰਫੁਲਤਾ ਦਾ ਖੇਤਰ ਸੀ ਅਤੇ ਭਾਰਤ ਭਰ ਵਿੱਚ ਸਭ ਤੋਂ ਅਮੀਰ ਪ੍ਰਦੇਸ਼ ਸੀ। ਹੁਣ ਦਿਹਾਤ ਵਿੱਚ ਰਹਿੰਦੇ ਕਿਰਸਾਨੀ ਨਾਲ਼ ਜੁੜੇ ਲੋਕ ਬੜੀ ਮੁਸ਼ਕਲ ਨਾਲ਼ ਮਸਾਂ ਦੋ ਵਕਤ ਦੀ ਰੋਟੀ ਜੁਟਾਉਣ ਦੇ ਯਤਨ ਕਰਦੇ ਵੇਖੇ ਜਾ ਸਕਦੇ ਹਨ। 'ਭਾਰਤ ਦੇ ਦਿਹਾਤ ਵਿੱਚ ਕਰਜ਼ਾ ਅਤੇ ਮੌਤ' ਕਿਸਾਨਾਂ ਦੁਆਰਾ ਆਤਮ ਹੱਤਿਆਵਾਂ ਦਾ ਅਧਿਐਨ ਹੈ। ਵਿਆਪਕ ਮੌਲਿਕ ਖੋਜ 'ਤੇ ਆਧਾਰਿਤ, ਇਹ ਕੇਂਦਰ ਤੋਂ ਲੈ ਕੇ ਪ੍ਰਦੇਸ਼ ਨੀਤੀਆਂ ਦੇ ਵੱਖ-ਵੱਖ ਤੱਤਾਂ ਦੀ ਪੜਤਾਲ ਕਰਦਾ ਹੈ ਅਤੇ ਉਹਨਾਂ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਕਾਰਨਾਂ ਦੀ ਅਲੋਚਨਾਤਮ ਢੰਗ ਨਾਲ਼ ਸਮੀਖਿਆ ਕਰਦਾ ਹੈ, ਜਿਨ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦੀ ਇੰਨੀ ਮਾੜੀ ਦੁਰਦਸ਼ਾ ਹੋਈ ਹੈ।

Khalistani Jarnail (Sarabjit Singh Ghuman)

 250.00
ਸਿੱਖ ਸੰਘਰਸ਼ ਦੇ ਕੇਂਦਰ-ਬਿੰਦੂ, ਸੂਤਰਧਾਰ ਤੇ ਪ੍ਰਮੁੱਖ ਹਸਤੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲ਼ਿਆਂ ਬਾਰੇ ‘ਜਰਨੈਲਾਂ ਦਾ ਜਰਨੈਲ’ ਨਾਮੀ

Moosewala Kaun by Surjit Singh Germany

 375.00
‘ਮੂਸੇਵਾਲਾ ਕੌਣ’ ਕਿਤਾਬ ਬਾਰੇ ਸੰਖੇਪ ਜਾਣਕਾਰੀ:- ਸ. ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇੱਕ ਕਲਾਕਾਰ ਜਾਂ ਇੱਕ ਰੈਪਰ ਦੇ ਤੌਰ ‘ਤੇ

Punjab, Punjabi, Punjabiat by: Pritam Singh (Prof.)

 250.00
ਪੰਜਾਬ ਵਿਚ ਗ਼ੈਰ-ਪੰਜਾਬੀ ਭਾਸ਼ਾਵਾਂ, ਜਿਵੇਂ ਅੰਗਰੇਜ਼ੀ, ਉਰਦੂ ਜਾਂ ਹਿੰਦੀ ਦੇ ਮੁਕਾਬਲੇ ਉੱਤੇ ਆਪਣੀ ਭਾਸ਼ਾ ਪੰਜਾਬੀ ਨਾਲ ਖੁਦ ਪੰਜਾਬੀਆਂ ਵਲੋਂ ਕੀਤੇ