Categories

Sant Jarnail Singh

  • Nanakshahi Calendar 2017 (Panthic) Pack of 10

    INR 250.00

    ਇਹ ਨਾਨਕਸ਼ਾਹੀ ਕੈਲੰਡਰ 2017 ਜਿਸ ਨੂੰ ਅਸਲੀ ਮੂਲ ਨਾਨਕਸ਼ਾਹੀ ਕੈਲੰਡਰ ਹੋਣ ਦਾ ਮਾਣ ਪ੍ਰਾਪਤ ਹੈ। ਇਹ ਕੈਲੰਡਰ ਘੱਟੋ-ਘੱਟ ੧੦ ਭੇਜੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਤੁਸੀਂ ਸਾਡੇ ਵਟਸਐਪ ਨੰਬਰ 98557-89851 ‘ਤੇ ਸੰਪਰਕ ਕਰ ਸਕਦੇ ਹੋ ਜੀ।

  • Tufanan Da Shah Aswar Shaheed Kartar Singh Sarabha (Delux Binding) – Ajmer Singh

    INR 450.00

    ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ ।

  • Tufanan Da Shah Aswar Shaheed Kartar Singh Sarabha (Paperback) – Ajmer Singh

Theme Settings