100 Sikh Bibian by: Harjinder Singh Dilgeer
₹ 100.00
Description
ਗੁਰੂ ਪਰਵਾਰਾਂ ਤੋਂ ਬਿਨਾਂ ਕੁਝ ਅਜਿਹੀਆਂ ਬੀਬੀਆਂ ਵੀ ਹਨ ਜਿਨ੍ਹਾਂ ਨੂੰ ਯਾਦ ਕਰ ਕੇ ਕਲੇਜੇ ਵਿਚ ਧੂਹ ਪੈਂਦੀ ਹੈ । ਇਸ ਕਿਤਾਬ ਦਾ ਨਾਂ ‘100 ਸਿੱਖ ਬੀਬੀਆਂ’ ਹੈ ਪਰ ਇਸ ਵਿਚ ਇਸ ਤੋਂ ਕਾਫੀ ਵਧ ਬੀਬੀਆਂ ਬਾਰੇ ਸਮੱਗਰੀ ਪੇਸ਼ ਹੈ ।
Additional information
| Weight | .200 kg |
|---|
Reviews (0)
Be the first to review “100 Sikh Bibian by: Harjinder Singh Dilgeer” Cancel reply
You must be logged in to post a review.
You may also like…
Parsidh Sikh Bibian (Simran Kaur)
₹ 100.00
Related products
Amritsar & Darbar Sahib by: Harjinder Singh Dilgeer (Dr.)
Chupp di Cheekh (Dr. Harshinder Kaur)
₹ 200.00
‘ਚੁੱਪ ਦੀ ਚੀਖ’ ਉਹਨਾਂ ਬੱਚੀਆਂ ਤੇ ਬੀਬੀਆਂ ਦੀ ਆਵਾਜ਼ ਹੈ, ਜਿਨ੍ਹਾਂ ਵਿੱਚੋਂ ਬਹੁਤੀਆਂ ਨੂੰ ਅਖਬਾਰ ਦੀ ਸੁਰਖੀ ਵੀ ਨਸੀਬ ਨਹੀਂ ਹੋਈ। ਜਿਸ ਪੀੜ ਬਾਰੇ ਸੁਣ ਕੇ ਵੀ ਬੰਦਾ ਦਹਿਲ ਜਾਂਦਾ ਹੈ ਤੇ ਅਖਬਾਰਾਂ ਉਸ ਦਰਿੰਦਗੀ ਬਾਰੇ ਛਾਪਣ ਤੋਂ ਵੀ ਕਤਰਾਉਂਦੀਆਂ ਹਨ, ਉਸ ਨੂੰ ਸਹਿੰਦਿਆਂ ਜਿਹਨਾਂ ਨੇ ਦਮ ਤੋੜੇ, ਉਹਨਾਂ ਦੀ ਦਰਦ ਦੀ ਆਵਾਜ਼ ਬਣਨ ਲਈ ਇਹ ਕਿਤਾਬ ਹੋਂਦ ਵਿਚ ਆਈ ਹੈ। ਚੁੱਪ ਦੀ ਚੀਖ, ਇਹ ਸਿਰਲੇਖ ਹੈ, ਜੋ ਸਾਨੂੰ ਹਲੂਣਦਾ ਹੈ, ਕੁਝ ਪ੍ਰਤਿਕਰਮ ਮੰਗਦਾ ਹੈ। ਇਹ ਪਹਿਲੀ ਨਜ਼ਰੇ ਹੀ ਇਸਤਰੀਆਂ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਖਿੱਚਦਾ ਹੈ ਅਤੇ ਇਸਤਰੀਤੱਵ ਨਾਲ ਜੁੜਿਆ ਵੇਦਨਾਵਾਂ ਨੂੰ ਸਾਡੇ ਸਾਹਮਣੇ ਲਿਆਉਂਦਾ ਹੈ। ਇਹ ਸੰਗ੍ਰਹਿ ਪਾਠਕਾਂ ਨੂੰ ਚੁੱਪ ਦੀ ਚੀਖ ਨਾਲ ਜੁੜੇ ਮੁੱਦੇ ਤੇ ਮਸਲੇ ਸੂਖਮਤਾ, ਸਹਜ ਤੇ ਸੁਹਿਰਦਤਾ ਨਾਲ ਵਿਚਾਰਨ ਦੇ ਰਾਹ ਪਾਏਗਾ।

Reviews
There are no reviews yet.