Banda Singh Bahadur : Farsi Sarot by: Balwant Singh Dhillon (Dr.)
₹ 350.00
Description
ਪਹਿਲੇ ਸਿੱਖ ਰਾਜ ਦਾ ਬਾਨੀ ‘ਬੰਦਾ ਸਿੰਘ ਬਹਾਦੁਰ’ (1670-1716) ਅਦੁੱਤੀ ਸਿੱਖ ਜਰਨੈਲ ਸੀ, ਜਿਸ ਨੇ ਗੁਰ-ਅਸੀਸ ਹਾਸਲ ਕਰ ਕੇ ਮੁਗ਼ਲ ਰਾਜ ਨੂੰ ਜੜ੍ਹਾਂ ਤੋਂ ਹਿਲਾ ਦਿੱਤਾ । ਅਕਹਿ ਤਸੀਹੇ ਝਲਦਿਆਂ ਗੁਰੂ ਕੇ ਸਿਦਕੀ ਸਿੱਖ ਵਜੋਂ ਬੇਮਿਸਾਲ ਸ਼ਹਾਦਤ ਦੇ ਕੇ ਆਪ ਨੇ ਹੁਕਮ ਮੰਨਣ ਦੀ ਸੰਥਿਆ ਵੀ ਦਿੱਤੀ । ਇਹ ਪੁਸਤਕ ਇਸ ਅਦੁੱਤੀ ਨਾਇਕ ਬਾਰੇ ਅਠਾਰ੍ਹਵੀਂ ਸਦੀ ਦੇ 21 ਦੁਰਲਭ ਫਾਰਸੀ ਸਰੋਤਾਂ ਵਿਚ ਉਪਲਬਧ ਗਵਾਹੀ ਨੂੰ ਵਿਦਵਾਨਾਂ/ਇਤਿਹਾਸਕਾਰਾਂ ਦੇ ਸਨਮੁਖ ਪੇਸ਼ ਕਰਨ ਦਾ ਨਿਮਾਣਾ ਜਿਹਾ ਉਪਰਾਲਾ ਹੈ ।
Additional information
| Weight | .680 kg |
|---|
Reviews (0)
Be the first to review “Banda Singh Bahadur : Farsi Sarot by: Balwant Singh Dhillon (Dr.)” Cancel reply
You must be logged in to post a review.
Related products
Sikh Itihaas Vol 1 & 2 (Max Arthur Macauliffe)
₹ 500.00
Simran Duara Naroe Samaj Da Sankalp by: Narinder Singh Virk (Dr.)
₹ 280.00
Vihvin Sadi di Sikh Rajniti (Ajmer Singh) (Delux Binding)
₹ 500.00
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।
Vihvin Sadi di Sikh Rajniti (Ajmer Singh) (Paper Back) (Copy)
₹ 400.00
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।

Reviews
There are no reviews yet.