Bhagat Darshan by: Giani Partap Singh
₹ 180.00
Categories: Sikh Guru Sahibaan, Sikh Philosophy, sikhism books
Tag: Bhagat Darshan by: Giani Partap Singh
Description
ਇਸ ਵਿਚ ਲੇਖਕ ਨੇ ਉਨ੍ਹਾਂ ਭਗਤਾਂ ਦੇ ਜੀਵਨ ਅਤੇ ਸਿਧਾਂਤ ਪੇਸ਼ ਕੀਤੇ ਹਨ, ਜਿਨ੍ਹਾਂ ਦੀ ਬਾਣੀ ‘ਸ੍ਰੀ ਗੁਰੂ ਅਰਜਨ ਦੇਵ ਜੀ’ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਵਿਚ ਦਰਜ ਕੀਤੀ ਹੈ । ਇਸ ਪੁਸਤਕ ਦੇ ਦੋ ਭਾਗ ਹਨ । ਪਹਿਲੇ ਭਾਗ ਵਿਚ ਉਹ ਭਗਤ ਹਨ, ਜਿਨ੍ਹਾਂ ਦੀ ਬਾਣੀ ਬੀੜ ਵਿਚ ਦਰਜ ਹੈ । ਦੂਜੇ ਭਾਗ ਵਿਚ ਭਗਤੀ ਮਾਰਗ ਦੇ ਉਨ੍ਹਾਂ ਸੰਤਾਂ ਭਗਤਾਂ ਦੇ ਜੀਵਨ ਤੇ ਫਿਲਾਸਫੀ ਦਿੱਤੀ ਗਈ ਹੈ ਜੋ ਭਗਤੀ ਲਹਿਰ ਦੇ ਆਚਾਰਯ ਤੇ ਪ੍ਰਮੁੱਖ ਭਗਤ ਹੋਏ ਹਨ । ਉਨ੍ਹਾਂ ਦੀ ਬਾਣੀ ਸੀ, ਪਰ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਨਹੀ ਕੀਤੀ ਹੋਈ ।
Additional information
| Weight | .300 kg |
|---|
Reviews (0)
Be the first to review “Bhagat Darshan by: Giani Partap Singh” Cancel reply
You must be logged in to post a review.
Related products
Gurmat Manovigyan (Jaswant Singh Neki)
₹ 450.00
Karza ate Maut (Aman Sidhu-Inderjit Singh Jeji)
₹ 295.00
ਵੰਡ ਦੇ ਸਮੇਂ ਪੰਜਾਹ ਸਾਲ ਪਹਿਲਾਂ ਪੰਜਾਬ ਪੇਂਡੂ ਪ੍ਰਫੁਲਤਾ ਦਾ ਖੇਤਰ ਸੀ ਅਤੇ ਭਾਰਤ ਭਰ ਵਿੱਚ ਸਭ ਤੋਂ ਅਮੀਰ ਪ੍ਰਦੇਸ਼ ਸੀ। ਹੁਣ ਦਿਹਾਤ ਵਿੱਚ ਰਹਿੰਦੇ ਕਿਰਸਾਨੀ ਨਾਲ਼ ਜੁੜੇ ਲੋਕ ਬੜੀ ਮੁਸ਼ਕਲ ਨਾਲ਼ ਮਸਾਂ ਦੋ ਵਕਤ ਦੀ ਰੋਟੀ ਜੁਟਾਉਣ ਦੇ ਯਤਨ ਕਰਦੇ ਵੇਖੇ ਜਾ ਸਕਦੇ ਹਨ।
'ਭਾਰਤ ਦੇ ਦਿਹਾਤ ਵਿੱਚ ਕਰਜ਼ਾ ਅਤੇ ਮੌਤ' ਕਿਸਾਨਾਂ ਦੁਆਰਾ ਆਤਮ ਹੱਤਿਆਵਾਂ ਦਾ ਅਧਿਐਨ ਹੈ। ਵਿਆਪਕ ਮੌਲਿਕ ਖੋਜ 'ਤੇ ਆਧਾਰਿਤ, ਇਹ ਕੇਂਦਰ ਤੋਂ ਲੈ ਕੇ ਪ੍ਰਦੇਸ਼ ਨੀਤੀਆਂ ਦੇ ਵੱਖ-ਵੱਖ ਤੱਤਾਂ ਦੀ ਪੜਤਾਲ ਕਰਦਾ ਹੈ ਅਤੇ ਉਹਨਾਂ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਕਾਰਨਾਂ ਦੀ ਅਲੋਚਨਾਤਮ ਢੰਗ ਨਾਲ਼ ਸਮੀਖਿਆ ਕਰਦਾ ਹੈ, ਜਿਨ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦੀ ਇੰਨੀ ਮਾੜੀ ਦੁਰਦਸ਼ਾ ਹੋਈ ਹੈ।

Reviews
There are no reviews yet.