Burai Da Takra by: Sahib Singh (Prof.)
₹ 80.00
Categories: Sikh Philosophy, sikhism books
Tag: Burai Da Takra by: Sahib Singh (Prof.)
Description
ਇਸ ਪੁਸਤਕ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਹੈ । ਪਹਿਲੇ ਹਿੱਸੇ ‘ਧਰਮ ਅਤੇ ਫਿਲਾਸਫੀ’ ਵਿਚ ਸ਼ਹੀਦ ਸਿੰਘਾਂ ਦੀਆਂ ਸਾਖੀਆਂ ਹਨ । ਦੁਜੇ ਹਿੱਸੇ ‘ਧਰਮ ਅਤੇ ਰਹਿਤ’ ਵਿਚ ਗੁਰਮੁਖੀ ਬਾਣਾ ਅਤੇ ਧਾਰਮਿਕ ਚਿੰਨ੍ਹ ਬਾਰੇ ਲਿਖਿਆ ਹੈ । ਤੀਸਰੇ ਹਿੱਸੇ ‘ਧਰਮ ਅਤੇ ਰੋਜ਼ਾਨਾ ਜੀਵਨ’ ਵਿਚ ਅੱਜ ਦੇ ਮਨੁੱਖ ਬਾਰੇ ਝਾਤ ਮਾਰੀ ਹੈ
Additional information
| Weight | .380 kg |
|---|
Reviews (0)
Be the first to review “Burai Da Takra by: Sahib Singh (Prof.)” Cancel reply
You must be logged in to post a review.
Related products
Sikh Itihaas Vol 3 (Max Arthur Macauliffe)
₹ 700.00
Vihvin Sadi di Sikh Rajniti (Ajmer Singh) (Delux Binding)
₹ 500.00
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।
Vihvin Sadi di Sikh Rajniti (Ajmer Singh) (Paper Back) (Copy)
₹ 400.00
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।

Reviews
There are no reviews yet.