Chikkar De Kanwal by: Jaswant Singh Kanwal
₹ 100.00
Description
ਇਹ ਪੁਸਤਕ ਜਸਵੰਤ ਸਿੰਘ ਕੰਵਲ ਦੀਆਂ ਲਿਖੀਆਂ 14 ਕਹਾਣੀਆਂ ਦਾ ਸੰਗ੍ਰਹਿ ਹੈ । ਇਸ ਵਿਚ ਜਨਤਾ ਦੇ ਦ੍ਰਿਸ਼ਟੀਕੋਣ ਨੂੰ ਕਹਾਣੀ ਰੂਪ ਵਿਚ ਲਿਆਂਦਾ ਹੈ । ਨਵੇਂ ਢੰਗ ਦੇ ਵਿਚਾਰ ਇਸ ਪੁਸਤਕ ਦੇ ਸਫਿਆਂ ਤੇ ਥਾਂ ਥਾਂ ਪਰ ਖਿਲਾਰੇ ਪਏ ਹਨ ।
Additional information
| Weight | .190 kg |
|---|
Reviews (0)
Be the first to review “Chikkar De Kanwal by: Jaswant Singh Kanwal” Cancel reply
You must be logged in to post a review.
Related products
Anean Chon Uthho Soorma by: Jaswant Singh Kanwal
₹ 125.00
Ham Hindu Nahin (Kahan Singh Nabha)
₹ 130.00
"ਪਿਆਰੇ ਖ਼ਾਲਸਾ ਜੀ! ਆਪ ਮੇਰੇ ਇਸ ਲੇਖ (ਕਿਤਾਬ: ਹਮ ਹਿੰਦੂ ਨਹੀਂ) ਨੂੰ ਵੇਖ ਕੇ ਅਸਚਰਜ ਹੋਵੋਗੇ ਅਤੇ ਪ੍ਰਸ਼ਨ ਕਰੋਗੇ ਕਿ ਖ਼ਾਲਸਾ ਤਾਂ ਬਿਨਾਂ ਸੰਸੇ ਹਿੰਦੂਆਂ ਤੋਂ ਭਿੰਨ ਹੈ, ਫਿਰ ਇਹ ਲਿਖਣ ਦੀ ਕੀ ਲੋੜ ਸੀ ਕਿ 'ਹਮ ਹਿੰਦੂ ਨਹੀਂ'? ਔਰ ਜੇ ਐਸਾ ਲਿਖਿਆ ਹੈ ਤਾਂ ਨਾਲ਼ ਇਹ ਕਿਉਂ ਨਹੀਂ ਲਿਖਿਆ ਕਿ ਅਸੀਂ ਮੁਸਲਮਾਨ, ਈਸਾਈ ਔਰ ਬੋਧ ਆਦਿਕ ਭੀ ਨਹੀਂ ਹਾਂ? ਇਸ ਸ਼ੰਕਾ ਦੇ ਉੱਤਰ ਵਿੱਚ ਇਹ ਬੇਨਤੀ ਹੈ ਕਿ ਜੋ ਸਤਿਗੁਰੂ ਦੇ ਪੂਰੇ ਵਿਸ਼ਵਾਸੀ, ਗੁਰਬਾਣੀ ਅਨੁਸਾਰ ਚੱਲਦੇ ਹਨ ਔਰ ਖ਼ਾਲਸਾ ਧਰਮ ਦੇ ਨਿਯਮਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹਨਾਂ ਨੂੰ ਸਮਝਾਉਣ ਲਈ ਮੈਂ ਇਹ ਪੁਸਤਕ ਨਹੀਂ ਲਿਖੀ। ਕੇਵਲ ਹਿੰਦੂ ਧਰਮ ਤੋਂ ਹੀ ਖ਼ਾਲਸੇ ਦੀ ਭਿੰਨਤਾ ਇਸ ਪੁਸਤਕ ਵਿੱਚ ਇਸ ਵਾਸਤੇ ਲਿਖੀ ਹੈ ਕਿ ਹੋਰਨਾਂ ਧਰਮਾਂ ਤੋਂ ਪਹਿਲਾਂ ਹੀ ਸਾਡੇ ਭਾਈ ਆਪਣੇ ਆਪ ਨੂੰ ਜੁਦਾ ਸਮਝਦੇ ਹਨ ਪਰ ਅਗਿਆਨਤਾ ਕਰ ਕੇ ਖ਼ਾਲਸੇ ਨੂੰ ਹਿੰਦੂ, ਅਥਵਾ ਹਿੰਦੂਆਂ ਦਾ ਹੀ ਇੱਕ ਫ਼ਿਰਕਾ ਖ਼ਿਆਲ ਕਰਦੇ ਹਨ। ਮੈਂ ਨਿਸਚਾ ਕਰਦਾ ਹਾਂ ਕਿ ਮੇਰੇ ਭੁੱਲੇ ਹੋਏ ਭਾਈ ਇਸ ਪੁਸਤਕ ਨੂੰ ਪੜ੍ਹ ਕੇ ਆਪਣੇ ਧਰਮ ਅਨੁਸਾਰ ਚੱਲਣਗੇ ਔਰ ਆਪਣੇ ਆਪ ਨੂੰ ਗੁਰੂ ਨਾਨਕ ਦੇਵ ਔਰ ਦਸਵੇਂ ਪਾਤਸ਼ਾਹ ਦਾ ਪੁੱਤਰ ਸਮਝ ਕੇ ਖ਼ਾਲਸਾ ਬਣਨਗੇ ਔਰ ਭਰੋਸਾ ਕਰਨਗੇ ਕਿ 'ਹਮ ਹਿੰਦੂ ਨਹੀਂ'...।" (-ਭਾਈ ਕਾਹਨ ਸਿੰਘ ਨਾਭਾ)
Karkare da Kaatil Kaun (S.M. Mushrif)
₹ 300.00
Khulle Bhed (Maloye Krishna Dhar)
₹ 750.00

Reviews
There are no reviews yet.