Darveshi Gakhri by: Satbir Singh (Prin.)
₹ 140.00
Description
ਇਸ ਪੁਸਤਕ ਵਿਚ ਮੀਆਂ ਮੀਰ, ਪੀਰ ਬੁਧੂ ਸ਼ਾਹ, ਭਾਈ ਕਨ੍ਹਈਆਂ ਜੀ, ਭਾਈ ਸੇਵਾ ਰਾਮ ਜੀ ਆਦਿ ਮਹਾਤਮਾ ਤੇ ਦਰਵੇਸ਼ਾਂ ਦੀਆਂ ਜੀਵਨੀਆਂ ਪੇਸ਼ ਕੀਤੀਆਂ ਗਈਆਂ ਹਨ ।
Additional information
Weight | .350 kg |
---|
Reviews (0)
Be the first to review “Darveshi Gakhri by: Satbir Singh (Prin.)” Cancel reply
You must be logged in to post a review.
Related products
Gurmat Manovigyan (Jaswant Singh Neki)
₹ 450.00
Sikh Itihaas Vol 3 (Max Arthur Macauliffe)
₹ 700.00
Vihvin Sadi di Sikh Rajniti (Ajmer Singh) (Delux Binding)
₹ 500.00
ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।
Reviews
There are no reviews yet.