Ilahi Nadar De Painde Vol. ll by: Harinder Singh Mehboob (Prof.)
₹ 100.00
Description
ਇਲਾਹੀ ਨਦਰ ਦੇ ਪੈਂਡੇ ਜਿਲਦ-2, ਗੁਰੂ ਅੰਗਦ ਸਾਹਿਬ ਵਾਲੇ ਇਸ ਭਾਗ ਨੂੰ ਭਾਵੇਂ ਕਿ ਆਪਣੇ ਆਪ ਵਿਚ ਇਹ ਗੁਰੂ ਅੰਗਦ ਸਾਹਿਬ ਦੇ ਪੱਖ ਤੋਂ ਪੂਰਾ ਹੀ ਮੰਨਿਆ ਜਾਵੇਗਾ; ਹਰਿੰਦਰ ਸਿੰਘ ਮਹਿਬੂਬ ਨੇ ਕ੍ਰਮਵਾਰ ਚੌਦਾਂ ਕਾਂਡਾਂ ਵਿਚ ਵੰਡਿਆ ਹੈ । ਹਰ ਕਾਂਡ ਗੁਰੂ ਅੰਗਦ ਸਾਹਿਬ ਦੇ ਗੁਰੂ ਬਣਨ ਤੋਂ ਲੈ ਕੇ ਉਨ੍ਹਾਂ ਦੇ ਗੁਰੂ ਮਾਰਗ ਨੂੰ ਤੀਸਰੇ ਗੁਰੂ ਅਮਰਦਾਸ ਜੀ ਤੱਕ ਪਹੁੰਚਣ ਦੇ ਪੂਰੇ ਗੁਰੂ ਦੇ ‘ਪੂਰੇ ਸਾਹ’ ਦੀ ਆਪਣੀ ਆਪਣੀ ਤਰ੍ਹਾਂ ਅਤਿ ਤਸੱਲੀਬਖ਼ਸ਼ ਢੰਗ ਨਾਲ ਪੂਰਤੀ ਕਰਦਾ ਹੈ ।
Additional information
| Weight | .450 kg |
|---|
Reviews (0)
Be the first to review “Ilahi Nadar De Painde Vol. ll by: Harinder Singh Mehboob (Prof.)” Cancel reply
You must be logged in to post a review.
Related products
Sehje Rachio Khalsa ( Harinder Singh Mehboob (Prof.)
₹ 950.00
ਖਾਲਸੇ ਦੀ ਸਿਰਜਣਾ ਮਨੁੱਖੀ ਇਤਿਹਾਸ ਦੀ ਅਦੁੱਤੀ ਘਟਨਾ ਹੈ। ਮਨੁੱਖਤਾ ਦੀ ਇਸ ਸਰਵੋਤਮ ਜੀਵਨ-ਜਾਚ ਨੇ ਮਾਨਵ-ਇਤਿਹਾਸ ਨੂੰ ਨਵੀਂ ਸੇਧ ਦਿੱਤੀ। ਇਹ ਪੁਸਤਕ ਇਸ ਲਹਿਰ ਦੇ ਇਤਿਹਾਸ ਤੇ ਦਰਸ਼ਨ ਦੇ ਵਿਸਤ੍ਰਿਤ ਅਧਿਐਨ ਦੇ ਨਾਲ-ਨਾਲ ਇਸ ਦੀ ਸੁਹਜ-ਸੁੰਦਰਤਾ ਦੀ ਸੁਗੰਧੀ ਨੂੰ ਸ਼ਬਦਾਂ ਦੇ ਕਲਾਵੇ ਵਿਚ ਲੈਣ ਦਾ ਯਤਨ ਕਰਦੀ ਹੈ। ਇਸ ਲਹਿਰ ਦੇ ਵਿਭਿੰਨ ਪੜਾਵਾ ਨੂੰ ਲੇਖਕ ਨੇ ‘ਸਿੱਖ ਯਾਦ’ ਰਾਹੀਂ ਪਹਿਲਾਂ ਆਪ ਜੀਵਿਆ ਤੇ ਮਹਿਸੂਸਿਆ ਤੇ ਫਿਰ ਇਸ ਦੀ ‘ਪਹਿਲ ਤਾਜ਼ਗੀ’ ਨੂੰ ਵਿਲੱਖਣ ਤੇ ਮੌਲਿਕ ਅੰਦਾਜ਼ ਵਿਚ ਪੇਸ਼ ਕੀਤਾ। ਉਹ ਗੁਰੂ-ਚੇਤਨਾ ਦੀ ਅਸਲੀਅਤ ਦੇ ਅਖੰਡ ਚਾਨਣ ਦੀ ਆਭਾ ਤੋਂ ਆਪ ਵੀ ਸਰਸ਼ਾਰ ਹੁੰਦਾ ਰਿਹੈ ਤੇ ਹੁਣ ਪਾਠਕ ਨੂੰ ਵੀ ਨਿਹਾਲ ਕਰ ਰਿਹਾ ਹੈ। ਬਹੁ-ਦਿਸ਼ਾਵੀ ਗਿਆਨ ਤੇ ਵਿਸ਼ਾਲ ਅਨੁਭਵ ’ਤੇ ਆਧਾਰਿਤ ਇਹ ਰਚਨਾ ਮਹਿਬੂਬ-ਕਵੀ ਵਰਗਾ ਪ੍ਰਚੰਡ ਤੇ ਪ੍ਰਤਿਭਾਸ਼ੀਲ ਵਿਦਵਾਨ ਹੀ ਕਰ ਸਕਦਾ ਸੀ। ਸਿੱਖ ਲਹਿਰ ਦੇ ਦਿਸਹੱਦਿਆਂ ਨੂੰ ਨਾਪਣ ਵਾਲੀ ਇਸ ਰਚਨਾ ਨੇ ਸਿੱਖ ਚਿੰਤਨ ਵਿਚ ਆ ਚੁੱਕੇ ਜਮੂਦ ਨੂੰ ਤੋੜ ਕੇ ਇਸ ਨੂੰ ਵੀ ਦਿਸ਼ਾ-ਸੇਧ ਪ੍ਰਦਾਨ ਕਰਨ ਦਾ ਮਹਾਨ ਕਾਰਨਾਮਾ ਕੀਤਾ।

Reviews
There are no reviews yet.