Kal Taaran Gur Nanak Aaya… by: Roop Singh (Dr.) Secy., SGPC
₹ 495.00
Categories: latest books, Sikh Guru Sahibaan, Sikh Philosophy, sikhism books
Tags: Kal Taaran Gur Nanak Aaya, ਕਲਿ ਤਾਰਣਿ ਗੁਰੁ ਨਾਨਕ ਆਇਆ
Description
ਇਸ ਪੁਸਤਕ ਵਿਚ ਅਕਾਲ ਰੂਪ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਸਾਰਿਕ ਯਾਤਰਾ, ਉਨ੍ਹਾਂ ਵੱਲੋਂ ਰਚਿਤ ਪ੍ਰਮੁੱਖ ਬਾਣੀਆਂ ਅਤੇ ਪਾਕਿਸਤਾਨ, ਭਾਰਤ, ਬੰਗਲਾਦੇਸ਼ ਤੇ ਨੇਪਾਲ ਵਿਚ ਉਨ੍ਹਾਂ ਦੀ ਚਰਨ-ਛੋਹ ਪ੍ਰਾਪਤ 31 ਪ੍ਰਮੁੱਖ ਇਤਿਹਾਸਿਕ ਅਸਥਾਨਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ ਹੈ । ਸੁੰਦਰ ਤੇ ਪ੍ਰਭਾਵਸ਼ਾਲੀ ਚਿੱਤਰਾਂ ਸਹਿਤ ਆਰਟ ਪੇਪਰ ‘ਤੇ ਛਪੀ ਇਹ ਬਹੁਰੰਗੀ ਪੁਸਤਕ ਨਾਯਾਬ ਤੋਹਫ਼ਾ ਹੈ।
Additional information
| Weight | .550 kg |
|---|
Reviews (0)
Be the first to review “Kal Taaran Gur Nanak Aaya… by: Roop Singh (Dr.) Secy., SGPC” Cancel reply
You must be logged in to post a review.
Related products
Karza ate Maut (Aman Sidhu-Inderjit Singh Jeji)
₹ 295.00
ਵੰਡ ਦੇ ਸਮੇਂ ਪੰਜਾਹ ਸਾਲ ਪਹਿਲਾਂ ਪੰਜਾਬ ਪੇਂਡੂ ਪ੍ਰਫੁਲਤਾ ਦਾ ਖੇਤਰ ਸੀ ਅਤੇ ਭਾਰਤ ਭਰ ਵਿੱਚ ਸਭ ਤੋਂ ਅਮੀਰ ਪ੍ਰਦੇਸ਼ ਸੀ। ਹੁਣ ਦਿਹਾਤ ਵਿੱਚ ਰਹਿੰਦੇ ਕਿਰਸਾਨੀ ਨਾਲ਼ ਜੁੜੇ ਲੋਕ ਬੜੀ ਮੁਸ਼ਕਲ ਨਾਲ਼ ਮਸਾਂ ਦੋ ਵਕਤ ਦੀ ਰੋਟੀ ਜੁਟਾਉਣ ਦੇ ਯਤਨ ਕਰਦੇ ਵੇਖੇ ਜਾ ਸਕਦੇ ਹਨ।
'ਭਾਰਤ ਦੇ ਦਿਹਾਤ ਵਿੱਚ ਕਰਜ਼ਾ ਅਤੇ ਮੌਤ' ਕਿਸਾਨਾਂ ਦੁਆਰਾ ਆਤਮ ਹੱਤਿਆਵਾਂ ਦਾ ਅਧਿਐਨ ਹੈ। ਵਿਆਪਕ ਮੌਲਿਕ ਖੋਜ 'ਤੇ ਆਧਾਰਿਤ, ਇਹ ਕੇਂਦਰ ਤੋਂ ਲੈ ਕੇ ਪ੍ਰਦੇਸ਼ ਨੀਤੀਆਂ ਦੇ ਵੱਖ-ਵੱਖ ਤੱਤਾਂ ਦੀ ਪੜਤਾਲ ਕਰਦਾ ਹੈ ਅਤੇ ਉਹਨਾਂ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਕਾਰਨਾਂ ਦੀ ਅਲੋਚਨਾਤਮ ਢੰਗ ਨਾਲ਼ ਸਮੀਖਿਆ ਕਰਦਾ ਹੈ, ਜਿਨ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦੀ ਇੰਨੀ ਮਾੜੀ ਦੁਰਦਸ਼ਾ ਹੋਈ ਹੈ।
Parsidh Sikh Bibian (Simran Kaur)
₹ 100.00
Sikh Itihaas Vol 1 & 2 (Max Arthur Macauliffe)
₹ 500.00

Reviews
There are no reviews yet.