Lekh Sangreh Sri Guru Granth Sahib Ji by: Veer Singh (Bhai)
₹ 70.00
Description
ਭਾਈ ਵੀਰ ਸਿੰਘ ਜੀ ਨੇ ਆਪਣੀ ਰਚਨਾ ਅਸ਼ਟ ਗੁਰ ਚਮਤਕਾਰ (ਭਾਗ-2) ਵਿਚ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਵਿਸਥਾਰ ਨਾਲ ਲਿਖਿਆ ਹੈ । ਉਸ ਵਿਚ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵਜੂਦ ਕਿਸ ਤਰ੍ਹਾਂ ਹੋਂਦ ਵਿਚ ਆਇਆ’, ਇਸ ਵਿਸ਼ੇ ਤੇ ਭਾਈ ਸਾਹਿਬ ਜੀ ਨੇ ਕਈ ਲੇਖ ਲਿਖੇ । ਪਾਠਕਾਂ ਦੀ ਸਹੂਲਤ ਲਈ ਉਹ ਸਾਰੇ ਲੇਖ ਤਰਤੀਬ ਕਰਕੇ ਇਸ ਪੁਸਤਕ ਵਿਚ ਦੇ ਦਿਤੇ ਗਏ ਹਨ ।
Additional information
| Weight | .190 kg |
|---|
Reviews (0)
Be the first to review “Lekh Sangreh Sri Guru Granth Sahib Ji by: Veer Singh (Bhai)” Cancel reply
You must be logged in to post a review.
Related products
Guru kian Sakhian (Piara Singh Padam)
₹ 200.00
Sehje Rachio Khalsa ( Harinder Singh Mehboob (Prof.)
₹ 950.00
ਖਾਲਸੇ ਦੀ ਸਿਰਜਣਾ ਮਨੁੱਖੀ ਇਤਿਹਾਸ ਦੀ ਅਦੁੱਤੀ ਘਟਨਾ ਹੈ। ਮਨੁੱਖਤਾ ਦੀ ਇਸ ਸਰਵੋਤਮ ਜੀਵਨ-ਜਾਚ ਨੇ ਮਾਨਵ-ਇਤਿਹਾਸ ਨੂੰ ਨਵੀਂ ਸੇਧ ਦਿੱਤੀ। ਇਹ ਪੁਸਤਕ ਇਸ ਲਹਿਰ ਦੇ ਇਤਿਹਾਸ ਤੇ ਦਰਸ਼ਨ ਦੇ ਵਿਸਤ੍ਰਿਤ ਅਧਿਐਨ ਦੇ ਨਾਲ-ਨਾਲ ਇਸ ਦੀ ਸੁਹਜ-ਸੁੰਦਰਤਾ ਦੀ ਸੁਗੰਧੀ ਨੂੰ ਸ਼ਬਦਾਂ ਦੇ ਕਲਾਵੇ ਵਿਚ ਲੈਣ ਦਾ ਯਤਨ ਕਰਦੀ ਹੈ। ਇਸ ਲਹਿਰ ਦੇ ਵਿਭਿੰਨ ਪੜਾਵਾ ਨੂੰ ਲੇਖਕ ਨੇ ‘ਸਿੱਖ ਯਾਦ’ ਰਾਹੀਂ ਪਹਿਲਾਂ ਆਪ ਜੀਵਿਆ ਤੇ ਮਹਿਸੂਸਿਆ ਤੇ ਫਿਰ ਇਸ ਦੀ ‘ਪਹਿਲ ਤਾਜ਼ਗੀ’ ਨੂੰ ਵਿਲੱਖਣ ਤੇ ਮੌਲਿਕ ਅੰਦਾਜ਼ ਵਿਚ ਪੇਸ਼ ਕੀਤਾ। ਉਹ ਗੁਰੂ-ਚੇਤਨਾ ਦੀ ਅਸਲੀਅਤ ਦੇ ਅਖੰਡ ਚਾਨਣ ਦੀ ਆਭਾ ਤੋਂ ਆਪ ਵੀ ਸਰਸ਼ਾਰ ਹੁੰਦਾ ਰਿਹੈ ਤੇ ਹੁਣ ਪਾਠਕ ਨੂੰ ਵੀ ਨਿਹਾਲ ਕਰ ਰਿਹਾ ਹੈ। ਬਹੁ-ਦਿਸ਼ਾਵੀ ਗਿਆਨ ਤੇ ਵਿਸ਼ਾਲ ਅਨੁਭਵ ’ਤੇ ਆਧਾਰਿਤ ਇਹ ਰਚਨਾ ਮਹਿਬੂਬ-ਕਵੀ ਵਰਗਾ ਪ੍ਰਚੰਡ ਤੇ ਪ੍ਰਤਿਭਾਸ਼ੀਲ ਵਿਦਵਾਨ ਹੀ ਕਰ ਸਕਦਾ ਸੀ। ਸਿੱਖ ਲਹਿਰ ਦੇ ਦਿਸਹੱਦਿਆਂ ਨੂੰ ਨਾਪਣ ਵਾਲੀ ਇਸ ਰਚਨਾ ਨੇ ਸਿੱਖ ਚਿੰਤਨ ਵਿਚ ਆ ਚੁੱਕੇ ਜਮੂਦ ਨੂੰ ਤੋੜ ਕੇ ਇਸ ਨੂੰ ਵੀ ਦਿਸ਼ਾ-ਸੇਧ ਪ੍ਰਦਾਨ ਕਰਨ ਦਾ ਮਹਾਨ ਕਾਰਨਾਮਾ ਕੀਤਾ।

Reviews
There are no reviews yet.