Punjab, Punjabi, Punjabiat by: Pritam Singh (Prof.)
₹ 250.00
Categories: Hor Paranyog Pusatkan, Punjabi Sahit
Tags: Punjab, Punjabi, Punjabiat
Description
ਪੰਜਾਬ ਵਿਚ ਗ਼ੈਰ-ਪੰਜਾਬੀ ਭਾਸ਼ਾਵਾਂ, ਜਿਵੇਂ ਅੰਗਰੇਜ਼ੀ, ਉਰਦੂ ਜਾਂ ਹਿੰਦੀ ਦੇ ਮੁਕਾਬਲੇ ਉੱਤੇ ਆਪਣੀ ਭਾਸ਼ਾ ਪੰਜਾਬੀ ਨਾਲ ਖੁਦ ਪੰਜਾਬੀਆਂ ਵਲੋਂ ਕੀਤੇ ਜਾ ਰਹੇ ਚੌਥੇ ਪੌੜੇ ਵਾਲੇ ਸਲੂਕ ਨੂੰ ਤੇ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਤੋਂ ਲਾਗੂ ਕੀਤੇ ਜਾ ਰਹੇ ਅੰਗਰੇਜ਼ੀ-ਨਵਾਜ਼ ਤੋਤਾ-ਫਾਰਮੂਲੇ ਨੂੰ ਪ੍ਰੋ: ਸਾਹਿਬ ਨੇ ਇਸ ਪੁਸਤਕ ਵਿਚ ਦੱਸਿਆ ਹੈ । ਪਾਠਕਜਨ ਭਾਸ਼ਾ ਨੂੰ ਕੁਦਰਤ ਵੱਲੋਂ ਵਿਰਸੇ ਵਿਚ ਮਿਲਿਆ ਵਰਦਾਨ ਸਮਝ ਕੇ ਇਸ ਉੱਤੇ ਮਾਣ ਦੀ ਭਾਵਨਾ ਪੈਦਾ ਕਰਨਗੇ ।
Additional information
| Weight | .400 kg |
|---|
Reviews (0)
Be the first to review “Punjab, Punjabi, Punjabiat by: Pritam Singh (Prof.)” Cancel reply
You must be logged in to post a review.
You may also like…
Mera Pind (Giani Gurdit Singh)
₹ 450.00
Panchhian Di Majlis by: Farid Ud Din Attar , Jagdeep Singh
₹ 350.00
Pehli Kitaab (Theth Punjabi di) (New Addition April 2018)
₹ 380.00
Related products
Karza ate Maut (Aman Sidhu-Inderjit Singh Jeji)
₹ 295.00
ਵੰਡ ਦੇ ਸਮੇਂ ਪੰਜਾਹ ਸਾਲ ਪਹਿਲਾਂ ਪੰਜਾਬ ਪੇਂਡੂ ਪ੍ਰਫੁਲਤਾ ਦਾ ਖੇਤਰ ਸੀ ਅਤੇ ਭਾਰਤ ਭਰ ਵਿੱਚ ਸਭ ਤੋਂ ਅਮੀਰ ਪ੍ਰਦੇਸ਼ ਸੀ। ਹੁਣ ਦਿਹਾਤ ਵਿੱਚ ਰਹਿੰਦੇ ਕਿਰਸਾਨੀ ਨਾਲ਼ ਜੁੜੇ ਲੋਕ ਬੜੀ ਮੁਸ਼ਕਲ ਨਾਲ਼ ਮਸਾਂ ਦੋ ਵਕਤ ਦੀ ਰੋਟੀ ਜੁਟਾਉਣ ਦੇ ਯਤਨ ਕਰਦੇ ਵੇਖੇ ਜਾ ਸਕਦੇ ਹਨ।
'ਭਾਰਤ ਦੇ ਦਿਹਾਤ ਵਿੱਚ ਕਰਜ਼ਾ ਅਤੇ ਮੌਤ' ਕਿਸਾਨਾਂ ਦੁਆਰਾ ਆਤਮ ਹੱਤਿਆਵਾਂ ਦਾ ਅਧਿਐਨ ਹੈ। ਵਿਆਪਕ ਮੌਲਿਕ ਖੋਜ 'ਤੇ ਆਧਾਰਿਤ, ਇਹ ਕੇਂਦਰ ਤੋਂ ਲੈ ਕੇ ਪ੍ਰਦੇਸ਼ ਨੀਤੀਆਂ ਦੇ ਵੱਖ-ਵੱਖ ਤੱਤਾਂ ਦੀ ਪੜਤਾਲ ਕਰਦਾ ਹੈ ਅਤੇ ਉਹਨਾਂ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਕਾਰਨਾਂ ਦੀ ਅਲੋਚਨਾਤਮ ਢੰਗ ਨਾਲ਼ ਸਮੀਖਿਆ ਕਰਦਾ ਹੈ, ਜਿਨ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦੀ ਇੰਨੀ ਮਾੜੀ ਦੁਰਦਸ਼ਾ ਹੋਈ ਹੈ।
Khalistani Jarnail (Sarabjit Singh Ghuman)
₹ 250.00
Kis Bidh Ruli Patshahi (Ajmer Singh) (Delux Binding)
₹ 500.00
ਇਸ ਪੁਸਤਕ ਅੰਦਰ ਕੀਤੀ ਗਈ ਚਰਚਾ ਦਾ ਸਾਰ-ਅੰਸ਼ ਇਹ ਬਣਦਾ ਹੈ ਕਿ ਇਤਿਹਾਸ ਅੰਦਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵੱਲੋਂ ਨਿਭਾਈ ਗਈ ਸਮੁੱਚੀ ਭੂਮਿਕਾ ਦਾ, ਉਸ ਦੀਆਂ ਪ੍ਰਾਪਤੀਆਂ ਤੇ ਅਪ੍ਰਾਪਤੀਆਂ ਦਾ, ਅਤੇ ਇਸ ਅਨੁਸਾਰ ਹੀ, ਉਸ ਤੋਂ ਬਾਅਦ ਚੱਲੀ ਸਮੁੱਚੀ ਖਾੜਕੂ ਸਿੱਖ ਲਹਿਰ ਦਾ ਲੇਖਾ-ਜੋਖਾ ਕਰਨ ਵੇਲੇ ਸਿੱਖ ਕੌਮ ਦੇ 130 ਸਾਲਾਂ ਦੇ ਸਮੁੱਚੇ ਇਤਿਹਾਸਕ ਪਿਛੋਕੜ ਨੂੰ, ਅਤੇ ਉਨ੍ਹਾਂ ਸਮਕਾਲੀ ਸਥਿਤੀਆਂ, ਜਿਨ੍ਹਾਂ ਵਿਚ ਸੰਤ ਜਰਨੈਲ ਸਿੰਘ ਨੇ ਆਪਣਾ ਇਨਕਲਾਬੀ ਕਾਰਜ ਆਰੰਭਿਆ ਤੇ ਪੂਰ ਚੜ੍ਹਾਇਆ, ਨੂੰ ਸਮੁੱਚਤਾ ਵਿਚ ਸਾਹਮਣੇ ਰੱਖਿਆ ਜਾਣਾ ਜ਼ਰੂਰੀ ਹੈ ।
Moosewala Kaun by Surjit Singh Germany
₹ 375.00

Reviews
There are no reviews yet.