Satgur Nanak Pragteya by: Baljit Singh ‘Sikh Foundation’ , Inderjeet Singh
₹ 100.00
Description
ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਮੁੱਖ ਘਟਨਾਵਾਂ ਨੂੰ ਇਕ ਬਹੁਤ ਹੀ ਵਿਲੱਖਣ ਅਤੇ ਕਲਾਤਮਕ ਢੰਗ ਨਾਲ ਦਰਸਾਉਂਦੀ ਹੈ ।
Additional information
| Weight | .290 kg |
|---|
Reviews (0)
Be the first to review “Satgur Nanak Pragteya by: Baljit Singh ‘Sikh Foundation’ , Inderjeet Singh” Cancel reply
You must be logged in to post a review.
Related products
Sikh Itihaas Vol 3 (Max Arthur Macauliffe)
₹ 700.00
Tufanan Da Shah Aswar Shaheed Kartar Singh Sarabha (Delux Binding) – Ajmer Singh
₹ 500.00
ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ । ਇਹ ਜੀਵਨੀ ਇਸ ਮਹਾਨ ਲੋਕ-ਨਾਇਕ ਦਾ ਪ੍ਰਮਾਣਿਕ ਬਿੰਬ ਉਸਾਰਨ ਦਾ ਨਿਵੇਕਲਾ ਯਤਨ ਕਰਦਿਆਂ ਪੂਰਵ ਜੀਵਨੀਕਾਰਾਂ ਦੇ ਕੰਮ ਦਾ ਮੁਲੰਕਣ ਵੀ ਕਰਦੀ ਹੈ ।

Reviews
There are no reviews yet.