Description

“ਸਿੱਖ ਇੱਕ ਸੁਤੰਤਰ ਧਰਮ ਹੈ। ਸਿੱੱਖ ਪੰਥ ਹਿੰਦੂ ਧਰਮ ਵਿੱਚੋਂ ਨਹੀਂ ਹੈ। ਇਸ ਲਈ ਹਿੰਦੂ ਧਰਮ ਸਿੱਖ ਧਰਮ ਨੂੰ ਨਿਗ਼ਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਿੰਦੂ ਧਰਮ ਸਿੱਖ ਧਰਮ ਦਾ ਸਭ ਤੋਂ ਵੱਡਾ ਦੁਸ਼ਮਣ ਹੈ। ਉਹ ਭਾਰਤੀ ਜੰਗਲ ਦੇ ਉਸ ਅਜਗਰ ਸਮਾਨ ਹੈ, ਜੋ ਛੋਟੇ-ਛੋਟੇ ਦੁਸ਼ਮਣ ਪ੍ਰਾਣੀਆਂ ਨੂੰ ਪਹਿਲਾਂ ਆਪਣੀ ਲਪੇਟ ਵਿੱਚ ਸਮਾਅ ਲੈਂਦਾ ਹੈ, ਫਿਰ ਆਪਣੀ ਜਕੜ ਨਾਲ਼ ਕੱਸ ਕੇ ਉਸ ਨੂੰ ਕੁਚਲ ਦਿੰਦਾ ਹੈ ਅਤੇ ਅੰਤ ਉਸ ਨੂੰ ਆਪਣੇ ਵਿਸ਼ਾਲ ਪੇਟ ਵਿੱਚ ਸਮਾਅ ਲੈਂਦਾ ਹੈ। ਇਸ ਲਈ ਸਿੱਖਾਂ ਦਾ ਸਭ ਤੋਂ ਵੱਡਾ ਦੁਸ਼ਮਣ ਹਿੰਦੂ ਧਰਮ ਹੈ। ਉਸ ਵਿਸ਼ਾਲ ਅਜਗਰ (ਹਿੰਦੂ ਧਰਮ) ਤੋਂ ਸਿੱਖ ਧਰਮ ਨੂੰ ਬਚਾਉਣ ਲਈ ਬ੍ਰਿਟਿਸ਼ ਸਰਕਾਰ ਨੂੰ ਸਿੱਖ ਪੰਥ ਦੀ ਮਦਦ ਕਰਨੀ ਚਾਹੀਦੀ ਹੈ।”
-ਮੈਕਾਲਿਫ਼ (ਪ੍ਰਸਿੱਧ ਅੰਗੇਰਜ਼ ਹਿਸੋਟਰੀਅਨ)

Additional information
Weight .490 kg
Reviews (0)

Reviews

There are no reviews yet.

Be the first to review “Sikh vi Niglea gya (Kulbir Singh Kaura)”