Tawareekh Ramgarhia Part – 1 (1469-1947) by: Amarjeet Kaur Bamrah (Dr.)
₹ 530.00
Description
ਇਸ ਪੁਸਤਕ ਵਿਚ ਡਾ. ਅਮਰਜੀਤ ਕੌਰ ਜੀ ਭਾਈ ਲਾਲੋ ਜੀ ਤੋਂ ਲੈ ਕੇ INDIA ਆਜ਼ਾਦ ਹੋਣ ਤੀਕ (1469-1947) ਤਕ ਉਨ੍ਹਾਂ ਮਹਾਨ ਰਾਮਗੜ੍ਹੀਆ ਵੀਰਾਂ ਦਾ ਜ਼ਿਕਰ ਕੀਤਾ ਹੈ, ਜਿਨ੍ਹਾਂ ਨੇ ਆਪਣੀਆਂ ਅਨਮੋਲ ਜ਼ਿੰਦਗੀਆਂ ਕੌਮ ਤੇ ਧਰਮ ਦੀ ਖਾਤਰ ਕੁਰਬਾਨ ਕਰ ਦਿੱਤੀਆਂ ਸਨ । ਇਸ ਪੁਸਤਕ ਵਿਚੋਂ ਮਹਾਨ ਰਾਮਗੜ੍ਹੀਆ ਸੂਰਬੀਰ ਅਤੇ ਪੂਰਨ ਗੁਰਸਿੱਖਾਂ ਦੇ ਦਰਸ਼ਨ ਹੁੰਦੇ ਹਨ ।
Additional information
| Weight | 1.350 kg |
|---|
Reviews (0)
Be the first to review “Tawareekh Ramgarhia Part – 1 (1469-1947) by: Amarjeet Kaur Bamrah (Dr.)” Cancel reply
You must be logged in to post a review.
Related products
Gadri Baabe Kaun san (Ajmer Singh) (Delux Binding)
₹ 550.00
ਗ਼ਦਰੀ ਬਾਬੇ ਕੋਈ ਆਮ ਜਿਹੇ ਰਾਜਸੀ ਕਾਰਕੁਨ ਨਹੀਂ ਸਨ । ਉਹ ਗੁਰੂ-ਲਿਵ ਵਿਚ ਰਹਿੰਦੇ ਹੋਏ ਹੀ ਦੇਸ਼-ਭਗਤ ਸਨ । ਉਨਾਂ ਦੇ ਹਰ ਬਚਨ ਤੇ ਕਰਮ ਵਿਚੋਂ ਗੁਰੂ ਦੀ ਖਾਤਰ ਸਗਲ-ਸ੍ਰਿਸ਼ਟੀ ਨੂੰ ਪ੍ਰੇਮ ਕਰਨ ਦੀ ਮਾਨਵਵਾਦੀ ਭਾਵਨਾ ਡੁਲ੍ਹ ਪੈਂਦੀ ਸੀ ਇਸ ਕਰਕੇ ਉਨ੍ਹਾਂ ਨੂੰ ਅਜੋਕੇ ਆਧੁਨਿਕਵਾਦੀ ਅਰਥਾਂ ਵਿਚ ‘ਰਾਸ਼ਟਰਵਾਦੀ’ ਕਹਿਣਾ ਅਨਿਆਇ ਹੈ । ਇਸ ਧਾਰਨਾ ਦਾ ਪਰਚਾਰ ਵਿਆਪਕ ਪੈਮਾਨੇ ਤੇ ਯੋਜਨਾਬੱਧ ਢੰਗਾਂ ਨਾਲ ਹੋ ਰਿਹਾ ਹੈ । ਇਸ ਵਿਚ ਰਾਜਸੀ ਸੁਆਰਥ ਦੇ ਅੰਸ਼ ਸ਼ਾਮਲ ਹਨ । ਇਹ ਬਿਪਰ ਸੰਸਕਾਰ ਹੈ, ਜਿਹੜਾ ਵੰਨ-ਸੁਵੰਨੇ ਮਨ-ਲੁਭਾਉਣੇ ਸਿਧਾਂਤਕ ਅੰਦਾਜ਼ਾਂ – ਭਗਵੇਂ, ਲਾਲ ਤਿਰੰਗੀ ਤੇ ਰੰਗ-ਬਿਰੰਗੇ ਲਿਬਾਸਾਂ ਵਿਚ ਪ੍ਰਗਟ ਹੋ ਰਿਹਾ ਹੈ ।

Reviews
There are no reviews yet.