Gora Mukh Sajna Da by: Jaswant Singh Kanwal

 150.00
ਇਹ ਪੁਸਤਕ ਜਸਵੰਤ ਸਿੰਘ ਕੰਵਲ ਦੀਆਂ ਲਿਖੀਆਂ 18 ਕਹਾਣੀਆਂ ਦਾ ਸੰਗ੍ਰਹਿ ਹੈ । ਇਸ ਵਿਚ ਜਨਤਾ ਦੇ ਦ੍ਰਿਸ਼ਟੀਕੋਣ ਨੂੰ ਕਹਾਣੀ

Gujarat Files by Rana Ayub

 170.00
'ਗੁਜਰਾਤ ਫਾਈਲਾਂ' ਪੱਤਰਕਾਰਾ 'ਰਾਣਾ ਅਯੂਬ' ਵੱਲੋਂ ਗੁਜਰਾਤ ਦੇ ਮੁਸਲਿਮ ਕਤਲੇਆਮ, ਫਰਜ਼ੀ ਮੁਕਾਬਲਿਆਂ ਅਤੇ ਸੂਬੇ ਦੇ ਗ੍ਰਹਿ ਮੰਤਰੀ ਹਰੇਨ ਪਾਂਡਿਆ ਦੇ ਕਤਲ ਦੀ ਭੇਸ ਵਟਾ ਕੇ ਕੀਤੀ ਛਾਣਬੀਣ ਦਾ ਵੇਰਵਾ ਹੈ, ਜਿਸ ਨਾਲ਼ ਚੌਂਕਾ ਦੇਣ ਵਾਲ਼ੇ ਇੰਕਸ਼ਾਫ਼ ਸਾਹਮਣੇ ਆਉਂਦੇ ਹਨ। ਅਮਰੀਕਨ ਫ਼ਿਲਮ ਇੰਸਟੀਚਿਊਟ ਕਾਨਜ਼ਰਵੇਟਰੀ ਦੀ ਇੱਕ ਫ਼ਿਲਮਸਾਜ਼ ਮੈਥਿਲੀ ਤਿਆਗੀ ਬਣ ਕੇ ਰਾਣਾ ਨੇ ਗੁਜਰਾਤ ਦੇ ਉਹਨਾਂ ਨੌਕਰਸ਼ਾਹਾਂ ਅਤੇ ਆਹਲਾ ਪੁਲੀਸ ਅਫ਼ਸਰਾਂ ਨਾਲ਼ ਮੁਲਾਕਾਤਾਂ ਕੀਤੀਆਂ ਜੋ 2001 ਅਤੇ 2010 ਦਰਮਿਆਨ ਉਸ ਸੂਬੇ ਵਿੱਚ ਅਹਿਮ ਅਹੁਦਿਆਂ ਉੱਪਰ ਤਾਇਨਾਤ ਰਹੇ ਸਨ। ਸਟਿੰਗ ਓਪਰੇਸ਼ਨ ਦਾ ਇਹ ਉਤਾਰਾ ਰਾਜ ਅਤੇ ਇਸ ਦੇ ਅਧਿਕਾਰੀਆਂ ਦੀ ਮਨੁੱਖਤਾ ਵਿਰੁੱਧ ਜੁਰਮਾਂ ਵਿੱਚ ਮਿਲ਼ੀਭੁਗਤ ਦਾ ਭਾਂਡਾ ਭੰਨਦਾ ਹੈ। ਉਹਨਾਂ ਮਾਮਲਿਆਂ ਬਾਰੇ ਜੋ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਸੱਤਾਧਾਰੀ ਹੋਣ ਅਤੇ ਉਹਨਾਂ ਦੇ ਗੁਜਰਾਤ ਤੋਂ ਦਿੱਲੀ  ਤਕ ਪਹੁੰਚਣ ਦੇ ਸਫ਼ਰ ਦੇ ਨਾਲ਼ੋਂ-ਨਾਲ਼ ਚੱਲਦੇ ਹਨ, ਸਨਸਨੀਖੇਜ਼ ਖੁਲਾਸੇ ਕਰਦੀ ਹੋਈ ਇਹ ਕਿਤਾਬ ਉਹਨਾਂ ਲੋਕਾ ਦੀ ਜ਼ੁਬਾਨੀ ਗੁਜਰਾਤ ਦੇ ਸੱਚ ਨੂੰ ਦਬਾਉਣ ਦੀ ਦਾਸਤਾਨ ਬਿਆਨ ਕਰਦੀ ਹੈ, ਜਿਨ੍ਹਾਂ ਨੇ ਸੱਚ ਕਮਿਸ਼ਨਾਂ ਅੱਗੇ ਬਿਆਨ ਦੇਣ ਸਮੇਂ ਕੁਝ ਵੀ ਚੇਤੇ ਨਾ ਹੋਣ ਦਾ ਖੇਖਣ ਕੀਤਾ ਸੀ ਪਰ ਸਟਿੰਗ ਰਿਕਾਰਡਿੰਗ ਵਿੱਚ ਉਹਨਾਂ ਨੇ ਕੁਝ ਵੀ ਨਹੀਂ ਛੁਪਾਇਆ। ਉਹਨਾਂ ਦੇ ਬਿਆਨ ਇਸ ਅਨੂਠੀ ਕਿਤਾਬ ਦਾ ਆਧਾਰ ਹਨ।

Gulbano by: Ajeet Kour

 95.00
ਅਜੀਤ ਕੌਰ ਦੀਆਂ ਕਹਾਣੀਆਂ ਵਿਚ ਧਰਤੀ ਦੀ ਠੋਸ ਨਿੱਗਰਤਾ ਹੈ, ਤੇ ਮਨੁੱਖ ਦੇ ਮਨ ਦੀਆਂ ਸਾਰੀਆਂ ਤੈਹਾਂ ਦਾ ਬੇਬਾਕ ਵਰਨਣ

Gur Bhari : Jiwani Guru Hargobind Ji by: Satbir Singh (Prin.)

 250.00
ਇਸ ਪੁਸਤਕ ਵਿਚ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੀਵਨ, ਦੋ ਤਲਵਾਰਾਂ ਬੱਧੀਆਂ, ਅਕਾਲ ਤਖਤ ਤੋਂ ਗਵਾਲੀਅਰ ਅਤੇ ਬੰਦੀ-ਛੋੜ ਦਾਤਾ ਬਾਰੇ

Gur Itihas Das Patshahian by: Giani Sohan Singh Seetal

 400.00
ਇਸ ਪੁਸਤਕ ਵਿਚ ਸੋਹਣ ਸਿੰਘ ‘ਸੀਤਲ’ ਜੀ ਨੇ ਦਸ ਪਾਤਸ਼ਾਹੀਆਂ ਦਾ ਜੀਵਨ ਪੇਸ਼ ਕਰਨ ਦਾ ਉਪਰਾਲਾ ਕੀਤਾ ਹੈ ।

Gur Parmeshar ek hai by Jathedar Mohinder Singh UK (ਗੁਰੁ ਪਰਮੇਸਰੁ ਏਕੁ ਹੈ)

 300.00
‘ਗੁਰੁ ਪਰਮੇਸਰੁ ਏਕੁ ਹੈ’ ਕਿਤਾਬ ਵਿੱਚ ਆਰ.ਐੱਸ.ਐੱਸ. ਤੋਂ ਇਲਾਵਾ ਉਹਨਾਂ ਸਿੱਖੀ ਸਰੂਪ ਵਾਲ਼ੇ ਲੇਖਕਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ,

Gur Prakarn Chanan by: Hari Singh ‘Randhawe Wale’

 750.00
ਪਾਰਬ੍ਰਹਮ ਪ੍ਰਮੇਸ਼ਰ ਸਰੂਪ ਵਿੱਚੋਂ ਪ੍ਰਗਟ ਹੋਣ ਵਾਲੇ ਗੁਰੂ ਪ੍ਰਮੇਸ਼ਰ ਜੋ ਸੰਸਾਰ ਦੇ ਭਲੇ ਹਿੱਤ ਨਿਰਗੁਣ ਤੋਂ ਸਰਗੁਣ ਸਰੂਪ ਵਿਚ ਪ੍ਰਗਟ