Shaheed Bhagat Singh Di Bhain : Bibi Amar Kaur by: Amolak Singh

 100.00
ਸ਼ਹੀਦ ਭਗਤ ਸਿੰਘ ਤੋਂ ਤਿੰਨ ਸਾਲ ਛੋਟੀ ਭੈਣ ਬੀਬੀ ਅਮਰ ਕੌਰ ਬਚਪਨ ਤੋਂ ਲੈਕੇ ਆਖਰੀ ਮੁਲਾਕਾਤ, ਸ਼ਹਾਦਤ ਸਮੇਂ ਅਤੇ ਸ਼ਹਾਦਤ

Shaheed Bilas Sant Jarnail Singh (Gurtej Singh-Sawarnjit Singh)

 300.00
1947 ਵਿਚ ਅੰਗਰੇਜ਼ੀ ਸਾਮਰਾਜ ਕੋਲੋਂ ਮੁਕਤੀ ਹਾਸਲ ਕਰਨ ਤੋਂ ਬਾਅਦ ਬਹੁਗਿਣਤੀ ਫਿਰਕੇ ਵੱਲੋਂ ਛੋਟੀਆਂ ਕੌਮਾਂ ਉੱਤੇ ਗ਼ਲਬਾ ਪਾਉਣ ਦਾ ਅਭਿਯਾਨ ਆਰੰਭਿਆ ਗਿਆ । 6 ਜੂਨ 1984 ਨੂੰ ਇਹ ‘ਪਿਰਮ ਪਿਆਲਾ’ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੂੰ ਵਰਤਾਇਆ ਗਿਆ । ਉਨ੍ਹਾਂ ਦੀ ਸ਼ਹੀਦੀ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਭਾਰਨ ਦੀ ਜਿਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਸੀ , ਉਹ ਏਸ ਨੂੰ ਨਿਭਾਉਣ ਤੋਂ ਬਚਣ ਲਈ ਸੰਤਾਂ ਦੀ ਸ਼ਹੀਦੀ ਤੋਂ ਹੀ ਮੁਨਕਰ ਹੋ ਗਏ । ਹਾਲਾਂਕਿ ਸੰਤ ਜੀ ਸ਼ਹੀਦੀ ਦੇਣ ਵਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਸਲੀ ਜਥੇਦਾਰ ਸਨ, ਉਨ੍ਹਾਂ ਦੀ ਅੰਤਮ ਅਰਦਾਸ ਵੀ ਸ੍ਰੀ ਤਖ਼ਤ ਸਾਹਿਬ ਉੱਤੇ ਨਾ ਹੋ ਸਕੀ, ਨਾ ਰਵਾਇਤੀ ਸ਼ਰਧਾਂਜਲੀ ਸਮਾਗਮ ਹੋਇਆ । ਲਾਸਾਨੀ ਸ਼ਹੀਦੀ ਨੂੰ ਸ਼ਰਧਾਂਜਲੀ ਦੇਣ ਲਈ, ਉਨ੍ਹਾਂ ਦੀ ਸ਼ਹੀਦੀ ਦੇ ਕੇ ਉਭਾਰੇ ਮੁੱਦਿਆਂ ਉੱਤੇ ਧਿਆਨ ਕੇਂਦ੍ਰਿਤ ਕਰਨ ਲਈ ਅਤੇ ਕੌਮ ਨੂੰ ਉਨ੍ਹਾਂ ਦੀਆਂ ਅੰਤਮ ਰਸਮਾਂ ਸੰਪੰਨ ਕਰਨ ਦੀ ਪ੍ਰੇਰਣਾ ਦੇਣ ਲਈ ਇਹ ਕਿਤਾਬ ਲਿਖੀ ਗਈ ਹੈ । ਉਮੀਦ ਹੈ ਕਿ ਕੌਮ ਦਾ ਉੱਜਲਾ ਭਵਿੱਖ ਸਿਰਜਣ ਦੇ ਚਾਹਵਾਨਾਂ ਲਈ ਇਹ ਮਦਦਗਾਰ ਸਾਬਤ ਹੋ ਸਕੇਗੀ ।

Shaheed Jaswant Singh Khalra : Soch, Sangarsh te Shahadat by Ajmer Singh

 350.00
ਸ਼ਹੀਦ ਸਰਦਾਰ ਜਸਵੰਤ ਸਿੰਘ ਖਾਲੜਾ ਪੁੱਜ ਕੇ ਨਿਰਮਾਣ, ਦਿਆਨਤਦਾਰ, ਸਾਦਗੀ ਦਾ ਮੁਜੱਸਮਾ ਤੇ ਨਿਰਭੈ ਯੋਧਾ ਸੀ, ਜੋ ਭਾਰਤੀ ਹਕੂਮਤ ਦੇ

Shaheed Udham Singh by: Gurcharan Singh (Dr.)

 150.00
ਇਸ ਪੁਸਤਕ ਰਾਹੀਂ ਸ਼ਹੀਦ ਊਧਮ ਸਿੰਘ ਦੀ ਜੀਵਨੀ ਪੇਸ਼ ਕੀਤੀ ਗਈ ਹੈ।

Shaheedi Bhai Tara Singh Ji ‘waan’ by: Swaran Singh (Principal) Chuslewarh

 120.00
ਇਸ ਪੁਸਤਕ ਵਿਚ ਲੇਖਕ ਨੇ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਹੈ ।

Shaheedi Gathavan by: Gurcharan Singh Aulakh (Dr.)

 200.00
ਇਸ ਪੁਸਤਕ ਵਿਚ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਲੈ ਕੇ ਜੁਝਾਰੂ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ

Shaheedi Saka Bhai Taru Singh Ji by: Swaran Singh (Principal), Chuslewarh

 120.00
ਇਸ ਪੁਸਤਕ ਵਿਚ ਲੇਖਕ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਹੈ । ਇਸ